ਬੰਗਾਲ 'ਚ ਰੇਲ ਆਵਾਜਾਈ ਠੱਪ, ਮੁੜ ਤੋਂ ਚਾਲੂ ਕਰਨ ਲਈ ਰੰਜਨ ਨੇ ਲਿਖੀ ਰੇਲਵੇ ਮੰਤਰੀ ਨੂੰ ਚਿੱਠੀ
Published : Nov 2, 2020, 11:46 am IST
Updated : Nov 2, 2020, 11:46 am IST
SHARE ARTICLE
RAILWAY
RAILWAY

ਬੰਗਾਲ ਵਿੱਚ ਲੱਖਾਂ ਲੋਕ ਹਰ ਰੋਜ਼ ਰੇਲ ਯਾਤਰਾ ਕਰਦੇ ਹਨ, ਪਰ ਬੰਗਾਲ ‘ਚ ਰੇਲ ਸਹੂਲਤ ਠੱਪ ਹੈ।

ਨਵੀਂ ਦਿੱਲੀ: ਪੰਜਾਬ 'ਚ ਖੇਤੀ ਕਾਨੂੰਨ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਰੇਲ ਆਵਾਜਾਈ ਕਾਫੀ ਸਮੇ ਤੋਂ ਠੱਪ ਕੀਤੀ ਹੋਈ ਹੈ। ਇਸ ਦੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਐਤਵਾਰ ਨੂੰ ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ। 

ਜਾਣੋ ਕੀ ਹੈ ਮੰਗ 
ਇਸ ਚਿੱਠੀ ਜ਼ਰੀਏ ਉਨ੍ਹਾਂ ਨੇ ਪੱਛਮੀ ਬੰਗਾਲ ਵਿੱਚ ਸਥਾਨਕ ਰੇਲ ਸੇਵਾਵਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਬੰਗਾਲ ਵਿੱਚ ਲੱਖਾਂ ਲੋਕ ਹਰ ਰੋਜ਼ ਰੇਲ ਯਾਤਰਾ ਕਰਦੇ ਹਨ, ਪਰ ਬੰਗਾਲ ‘ਚ ਰੇਲ ਸਹੂਲਤ ਠੱਪ ਹੈ।

railway

ਉਸ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਅਧੀਰ ਰੰਜਨ ਨੇ ਇਸ ਬਾਰੇ ਕੇਂਦਰ ਨੂੰ ਚਿੱਠੀ ਲਿਖੀ ਹੈ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਨੇ ਬੀਜੇਪੀ ਮੁਖੀ ਜੇਪੀ ਨੱਢਾ ਨੂੰ ਮਾਲ ਗੱਡੀਆਂ ਚਲਾਉਣ ਸਬੰਧੀ ਪੱਤਰ ਲਿਖਿਆ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਰੇਲਵੇ ਬੋਰਡ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੂਬੇ ਵਿੱਚ ਪ੍ਰੋਟੋਕੋਲ ਦੀ ਪਾਲਣਾ ਕਰਨ ਤੋਂ ਬਾਅਦ ਮੈਟਰੋ ਤੇ ਸਥਾਨਕ ਰੇਲ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ।

ਇਸ ਬਾਰੇ, ਬੰਗਾਲ ਦੇ ਗ੍ਰਹਿ ਸਕੱਤਰ ਅਲਪਨ ਬੰਧੋਪਾਧਿਆਏ ਨੇ ਰੇਲਵੇ ਬੋਰਡ ਨੂੰ ਚਿੱਠੀ ਲਿਖੀ ਸੀ।  ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਜਪਾ ਮੁਖੀ ਜੇਪੀ ਨੱਢਾ ਨੂੰ ਰੇਲਾਂ ਸਬੰਧੀ ਚਿੱਠੀ ਲਿਖੀ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement