ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ
Published : Nov 2, 2022, 6:19 pm IST
Updated : Nov 2, 2022, 6:19 pm IST
SHARE ARTICLE
The Chief Justice administered oath to 10 additional judges of the Punjab and Haryana High Court
The Chief Justice administered oath to 10 additional judges of the Punjab and Haryana High Court

ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ 

ਚੰਡੀਗੜ੍ਹ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।

ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇਵਿਕਰਮ ਅਗਰਵਾਲ ਸ਼ਾਮਲ ਹਨ।

ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ  ਵੱਧ ਕੇ 66 ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement