ਮੋਦੀ ਅਤੇ ਅਮਿਤ ਸ਼ਾਹ ਦਿੱਲੀ 'ਚ ਘੁਸਪੈਠੀਏ : ਅਧੀਰ ਰੰਜਨ
Published : Dec 2, 2019, 8:47 am IST
Updated : Dec 2, 2019, 8:47 am IST
SHARE ARTICLE
Adhir Ranjan
Adhir Ranjan

ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਇਹ ਕਹਿ ਕੇ ਨਵਾਂ ਵਿਵਾਦ ਛੇੜ ਦਿਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਿੱਲੀ 'ਚ 'ਘੁਸਪੈਠੀਏ' ਤੇ 'ਪ੍ਰਵਾਸੀ' ਹਨ।

ਨਵੀਂ ਦਿੱਲੀ: ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਇਹ ਕਹਿ ਕੇ ਨਵਾਂ ਵਿਵਾਦ ਛੇੜ ਦਿਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਿੱਲੀ 'ਚ 'ਘੁਸਪੈਠੀਏ' ਤੇ 'ਪ੍ਰਵਾਸੀ' ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੂਲ ਤੌਰ 'ਤੇ ਗੁਜਰਾਤ ਦੇ ਹਨ ਪਰ ਹੁਣ ਦਿੱਲੀ ਆ ਕੇ ਰਹਿਣ ਲੱਗ ਪਏ ਹਨ। ਕੇਂਦਰ ਸਰਕਾਰ ਵਲੋਂ ਆਸਾਮ 'ਚ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕਰਨ ਦੀ ਨਿਖੇਧੀ ਕਰਦਿਆਂ ਅਧੀਰ ਰੰਜਨ ਚੌਧਰੀ ਨੇ ਕਿਹਾ, ''ਭਾਰਤ ਕਿਸੇ ਦੀ ਜਗੀਰ ਨਹੀਂ।''

Amit Shah and Narendra ModiAmit Shah and Narendra Modi

ਉਨ੍ਹਾਂ ਕਿਹਾ, ''ਹਿੰਦੋਸਤਾਨ ਸਾਰਿਆਂ ਦਾ ਹੈ। ਇਹ ਹਿੰਦੋਸਤਾਨ ਕਿਸੇ ਦੀ ਜਾਗੀਰ ਨਹੀਂ। ਅਮਿਤ ਜੀ ਅਤੇ ਨਰਿੰਦਰ ਮੋਦੀ ਜੀ ਤੁਸੀਂ ਖ਼ੁਦ ਘੁਸਪੈਠੀਏ ਹੋ। ਘਰ ਤੁਹਾਡਾ ਗੁਜਰਾਤ 'ਚ ਹੈ ਅਤੇ ਆ ਗਏ ਤੁਸੀਂ ਦਿੱਲੀ 'ਚ ਹੋ। ਤੁਸੀਂ ਖ਼ੁਦ ਪ੍ਰਵਾਸੀ ਹੋ।''

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement