COVID-19 in india : ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲੇ, ਇਕ ਦਿਨ 'ਚ 600 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

By : GAGANDEEP

Published : Jan 3, 2024, 11:23 am IST
Updated : Jan 3, 2024, 11:37 am IST
SHARE ARTICLE
Cases of Corona are constantly increasing in india  News in punjabi
Cases of Corona are constantly increasing in india News in punjabi

COVID-19 in india: ਪੰਜ ਲੋਕਾਂ ਦੀਆਂ ਹੋਈਆਂ ਮੌਤਾਂ

Cases of Corona are constantly increasing in india  News in punjabi; ਸਰਦੀਆਂ ਦੇ ਮੌਸਮ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿਤਾ ਹੈ। ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਇੱਕ ਦਿਨ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ 600 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 5 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ; Amritsar News: ਨਵੇਂ ਸਾਲ ਵਾਲੇ ਦਿਨ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕੀਤਾ ਕਤਲ

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 4400 ਦੇ ਨੇੜੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅਪਡੇਟ ਮੁਤਾਬਕ ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ ਕੋਰੋਨਾ ਦੇ ਕੁੱਲ 602 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ ਪੀੜਤ ਪੰਜ ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 4440 ਹੋ ਗਈ ਹੈ।

ਇਹ ਵੀ ਪੜ੍ਹੋ; Gujarat News : ਸਾਲ ਦੇ ਪਹਿਲੇ ਦਿਨ ਆਈ ਬੁਰੀ ਖਬਰ, ਡੂੰਘੇ ਬੋਰਵੈੱਲ 'ਚ ਮਾਸੂਮ ਬੱਚੀ ਡਿੱਗੀ

ਦੇਸ਼ ਵਿੱਚ ਕੋਰੋਨਾ ਦੀ ਸ਼ੁਰੂਆਤ ਤੋਂ ਹੁਣ ਤੱਕ 533,366 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 4 ਕਰੋੜ 50 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਦੱਸ ਦੇਈਏ ਕਿ ਕੱਲ ਯਾਨੀ ਮੰਗਲਵਾਰ ਨੂੰ ਇਕ ਦਿਨ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਕਮੀ ਆਈ ਹੈ। ਮੰਗਲਵਾਰ ਸਵੇਰੇ ਆਏ ਕੋਰੋਨਾ ਦੇ ਨਵੇਂ ਮਾਮਲੇ 'ਚ ਕਿਹਾ ਗਿਆ ਹੈ ਕਿ 24 ਘੰਟਿਆਂ 'ਚ 573 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਕਿ ਨਵੇਂ ਸਾਲ ਦੇ ਪਹਿਲੇ ਦਿਨ ਯਾਨੀ 1 ਜਨਵਰੀ ਨੂੰ ਦੇਸ਼ ਵਿਚ ਕੋਰੋਨਾ ਦੇ ਕੁੱਲ 636 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਅਤੇ ਕੋਵਿਡ-19 ਤੋਂ ਪੀੜਤ ਤਿੰਨ ਲੋਕਾਂ ਦੀ ਮੌਤ ਵੀ ਹੋਈ ਸੀ।

ਇਹ ਵੀ ਪੜ੍ਹੋ; Moga Accident News : ਮੋਗਾ 'ਚ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਮੌਕੇ 'ਤੇ ਹੀ ਮੌਤ 

(For more news apart from Cases of Corona are constantly increasing in india  News in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement