ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, SC ਨੇ ਸੌਦਾ ਸਾਧ ਅਤੇ 4 ਹੋਰਾਂ ਨੂੰ ਨੋਟਿਸ ਕੀਤਾ ਜਾਰੀ
Published : Jan 3, 2025, 12:58 pm IST
Updated : Jan 3, 2025, 12:58 pm IST
SHARE ARTICLE
Big news regarding Manager Ranjit Singh murder case, SC issues notice to Sauda Sadh and 4 others
Big news regarding Manager Ranjit Singh murder case, SC issues notice to Sauda Sadh and 4 others

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤਾ ਸੀ ਬਰੀ

ਨਵੀਂ ਦਿੱਲੀ:  ਸੌਦਾ ਸਾਧ ਰਾਮ ਰਹੀਮ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ  ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਦੀ ਪਟੀਸ਼ਨ ਉੱਤੇ ਹੀ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।

ਜਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਹੁਣ ਮੁੜ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਨੇ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement