ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ, ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਤਾ ਕੀਰਤਨ
Published : Jan 3, 2025, 11:50 am IST
Updated : Jan 3, 2025, 3:14 pm IST
SHARE ARTICLE
Late former PM Dr. Manmohan Singh JI Antim ardas News in punjabi
Late former PM Dr. Manmohan Singh JI Antim ardas News in punjabi

ਸੋਨੀਆ ਗਾਂਧੀ, ਮਲਿਕਾਅਰਜੁਨ ਖੜਗੇ ਸਣੇ ਕਈ ਵੱਡੇ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ

Late former PM Dr. Manmohan Singh JI Antim ardas News in punjabi : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ ਵੱਡੇ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਮਰਹੂਮ ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ 'ਤੇ ਗਾਇਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਵੱਡੇ ਨੇਤਾ ਉਹਨਾਂ ਦੇ ਘਰ ਪਹੁੰਚੇ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement