Delhi Vidhan Sabha Election 2025: ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਸ਼ਾਮ ਤੋਂ ਬਾਅਦ ਰੁਕ ਜਾਵੇਗਾ ਚੋਣ ਪ੍ਰਚਾਰ
Published : Feb 3, 2025, 8:19 am IST
Updated : Feb 3, 2025, 1:44 pm IST
SHARE ARTICLE
Delhi Vidhan Sabha Election 2025 News in punjabi
Delhi Vidhan Sabha Election 2025 News in punjabi

Delhi Vidhan Sabha Election 2025: 5 ਫ਼ਰਵਰੀ ਨੂੰ ਪੈਣਗੀਆਂ ਵੋਟਾਂ

Delhi Vidhan Sabha Election 2025 News in punjabi: ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ ਤੋਂ ਬਾਅਦ ਚੋਣ ਪ੍ਰਚਾਰ ਰੁਕ ਜਾਵੇਗਾ। ਤਿੰਨੇ ਵੱਡੀਆਂ ਪਾਰਟੀਆਂ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ।

ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਜੰਗਪੁਰਾ, ਬਿਜਵਾਸਨ ਅਤੇ ਦਵਾਰਕਾ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਨਗੇ। ਜਦਕਿ ਅਰਵਿੰਦ ਕੇਜਰੀਵਾਲ ਡੋਰ-ਟੂ-ਡੋਰ ਪ੍ਰਚਾਰ ਜਾਰੀ ਰੱਖਣਗੇ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕੋਈ ਵੀ ਪਾਰਟੀ ਚੋਣ ਪ੍ਰਚਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement