ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ 12 ਤੋਂ, ਰਾਸ਼ਟਰਪਤੀ ਟਰੰਪ ਨਾਲ ਕਈ ਮੁੱਦਿਆਂ ’ਤੇ ਕਰਨਗੇ ਗੱਲਬਾਤ
Published : Feb 3, 2025, 10:55 pm IST
Updated : Feb 3, 2025, 10:55 pm IST
SHARE ARTICLE
Donal Trumpa Narendra Modi.
Donal Trumpa Narendra Modi.

ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ ਦੀ ਫੇਰੀ ਮੁਕੰਮਲ ਕਰ ਕੇ ਵਾਸ਼ਿੰਗਟਨ ਡੀ.ਸੀ. ਜਾਣਗੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ। 

ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ ਦੀ ਫੇਰੀ ਮੁਕੰਮਲ ਕਰ ਕੇ ਵਾਸ਼ਿੰਗਟਨ ਡੀ.ਸੀ. ਜਾਣਗੇ। ਦੂਜੀ ਵਾਰੀ ਰਾਸ਼ਟਰਪਤੀ ਬਣੇ ਟਰੰਪ ਨਾਲ ਇਹ ਮੋਦੀ ਦੀ ਪਹਿਲੀ ਮੁਲਾਕਾਤ ਹੋਵੇਗੀ। ਉਹ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਇਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਮੁਲਾਕਾਤ ਕਰਨ ਵਾਲੇ ਕੁੱਝ ਕੁ ਆਲਮੀ ਲੀਡਰਾਂ ’ਚੋਂ ਇਕ ਹੋਣਗੇ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement