ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 89,129 ਨਵੇਂ ਕੇਸ ਆਏ ਸਾਹਮਣੇ, 714 ਲੋਕਾਂ ਦੀ ਹੋਈ ਮੌਤ
Published : Apr 3, 2021, 10:35 am IST
Updated : Apr 3, 2021, 1:06 pm IST
SHARE ARTICLE
Coronavirus
Coronavirus

7,30,54,295 ਲੋਕਾਂ ਨੂੰ ਲਗਾਇਆ ਗਿਆ ਕੋਰੋਨਾ ਟੀਕਾ

ਨਵੀਂ ਦਿੱਲੀ : ਦੇਸ਼ ’ਚ ਇਸ ਸਾਲ 2021 ਵਿਚ ਸ਼ਨੀਵਾਰ ਨੂੰ ਸੱਭ ਤੋਂ ਜ਼ਿਆਦਾ  89,129 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਸਾਲ ਪਹਿਲੀ ਵਾਰ ਇਕ ਦਿਨ ’ਚ ਇੰਨੀ ਵੱਡੀ ਗਿਣਤੀ ’ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।

 

 

ਹੁਣ ਤਕ ਕੁਲ ਮਾਮਲਿਆਂ ਦੀ ਗਿਣਤੀ 1,23,92,260 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 714 ਹੋਰ ਮੌਤਾਂ ਨਾਲ ਹੁਣ ਤਕ ਕੋਰੋਨਾ ਦੀ ਲਪੇਟ ’ਚ ਆ ਕੇ 1,64,110 ਲੋਕ ਦਮ ਤੋੜ ਚੁੱਕੇ ਹਨ।

corona viruscorona virus

ਅੰਕੜਿਆਂ ਮੁਤਾਬਕ ਲਾਗ ਦੇ ਮਾਮਲਿਆਂ ’ਚ ਲਗਾਤਾਰ 24ਵੇਂ ਦਿਨ ਵਾਧਾ ਜਾਰੀ ਰਿਹਾ। ਇਸ ਕਾਰਨ ਮਾਮਲਿਆਂ ਦੀ ਗਿਣਤੀ ਵਧ ਕੇ 6,58,909 ਹੋ ਗਈ ਹੈ।  ਹਾਲਾਂਕਿ ਦੇਸ਼ ਵਿਚ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ।

CoronavirusCoronavirus

ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 7,30,54,295 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।  ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement