5 ਅਪ੍ਰੈਲ ਨੂੰ ਹੋਵੇਗੀ ਕਾਂਗਰਸ ਸੰਸਦੀ ਦਲ ਦੀ ਮੀਟਿੰਗ 
Published : Apr 3, 2022, 5:21 pm IST
Updated : Apr 3, 2022, 5:21 pm IST
SHARE ARTICLE
Sonia Gandhi
Sonia Gandhi

ਮੀਟਿੰਗ ਵਿਚ ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਸ਼ਾਮਲ ਹੋਣਗੇ।

ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ 5 ਅਪਰੈਲ ਨੂੰ ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਹੋਵੇਗੀ, ਜਿਸ ਵਿਚ ਸੰਸਦ ਦੇ ਦੋਵਾਂ ਸਦਨਾਂ ਵਿਚ ਮੌਜੂਦਾ ਸਿਆਸੀ ਸਥਿਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਸੰਸਦ ਦੇ ਸੈਂਟਰਲ ਹਾਲ ਵਿਚ ਹੋਣ ਵਾਲੀ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਮੀਟਿੰਗ ਵਿਚ ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਸ਼ਾਮਲ ਹੋਣਗੇ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement