ਅੱਜ ਫਿਰ ਲੱਗਾ ਮਹਿੰਗਾਈ ਦਾ ਝਟਕਾ, ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Published : Apr 3, 2022, 10:35 am IST
Updated : Apr 3, 2022, 10:35 am IST
SHARE ARTICLE
Petrol Diesel Price
Petrol Diesel Price

80-80 ਪੈਸੇ ਦਾ ਹੋਇਆ ਵਾਧਾ

 

 ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ 80-80 ਪੈਸੇ ਦਾ ਵਾਧਾ ਹੋਇਆ ਹੈ,  ਜਿਸ ਤੋਂ ਬਾਅਦ ਹੁਣ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 103 ਰੁਪਏ 41 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 94 ਰੁਪਏ 67 ਪੈਸੇ ਹੋ ਗਈ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਅੰਤਰਾਲ ਤੋਂ ਬਾਅਦ 22 ਮਾਰਚ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ 'ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਪਿਛਲੇ 13 ਦਿਨਾਂ 'ਚ 11ਵੀਂ ਵਾਰ ਤੇਲ ਮਹਿੰਗਾ ਹੋਇਆ ਹੈ।

 

ਦੇਸ਼ ਦੀ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 118 ਰੁਪਏ 41 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 102 ਰੁਪਏ 64 ਪੈਸੇ ਹੋ ਗਈ ਹੈ। ਇੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ।

ਚੇਨੱਈ
ਇੱਕ ਲੀਟਰ ਪੈਟਰੋਲ - 108.96 ਰੁਪਏ
ਇੱਕ ਲੀਟਰ ਡੀਜ਼ਲ - 99.04 ਰੁਪਏ

ਕੋਲਕਾਤਾ
ਇੱਕ ਲੀਟਰ ਪੈਟਰੋਲ - 113.03 ਰੁਪਏ
ਇੱਕ ਲੀਟਰ ਡੀਜ਼ਲ - 97.82 ਰੁਪਏ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement