10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਹੋਏ ਤਬਾਦਲੇ
Published : Apr 3, 2022, 8:33 am IST
Updated : Apr 3, 2022, 9:34 am IST
SHARE ARTICLE
photo
photo

ਭਗਵੰਤ ਮਾਨ ਸਰਕਾਰ ਦਾ ਦੂਜਾ ਵੱਡਾ ਪ੍ਰਸ਼ਾਸਨਿਕ ਫੇਰਬਦਲ

 

ਚੰਡੀਗੜ੍ਹ (ਭੁੱਲਰ) : ਪੰਜਾਬ ਸਰਕਾਰ ਨੇ 10 ਹੋਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿਤੇ ਹਨ। ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੈ। ਪਿਛਲੇ ਦਿਨ 12 ਐਸ ਐਸ ਪੀ ਅਤੇ 6 ਡੀ ਸੀ ਬਦਲੇ ਸਨ।

 

Transfers Transfers

 ਕੀਤੇ ਤਬਾਦਲਾ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੂੰ ਲਾਇਆ ਗਿਆ ਹੈ। ਗੁਰਪ੍ਰੀਤ ਸਿੰਘ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ, ਸੰਦੀਪ ਹੰਸ ਨੂੰ ਹੁਸ਼ਿਆਰਪੁਰ, ਸਾਨੀਅਮ ਅਗਰਵਾਲ ਨੂੰ ਮਲੇਰਕੋਟਲਾ, ਹਰਪ੍ਰੀਤ ਸਿੰਘ ਸੂਦਨ ਨੂੰ ਅੰਮ੍ਰਿਤਸਰ, ਹਰਬੀਰ ਸਿੰਘ ਨੂੰ ਪਠਾਨਕੋਟ, ਸਾਕਸ਼ੀ ਸਾਹਨੀ ਨੂੰ ਪਟਿਆਲਾ, ਰੂਹੀ ਦੁੱਗ ਨੂੰ ਫ਼ਰੀਦਕੋਟ, ਪ੍ਰੀਤੀ ਯਾਦਵ ਨੂੰ ਰੋਪੜ ਅਤੇ ਹਿਮਾਂਸ਼ੂ ਅਗਰਵਾਲ ਨੂੰ ਫਾਜਿਲਕਾ ਜਿਲੇ ਦਾ ਨਵਾਂ ਡੀ ਸੀ ਲਾਇਆ ਗਿਆ ਹੈ।  

Transfers Transfers

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement