ਖ਼ਬਰਾਂ |

ਤਾਜ਼ਾ |

Rahul Gandhi : ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
Published : May 3, 2024, 2:18 pm IST
Updated : May 3, 2024, 2:22 pm IST
SHARE ARTICLE
 Rahul Gandhi
Rahul Gandhi

ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ,ਮਲਿਕਾਰਜੁਨ ਖੜਗੇ , ਅਸ਼ੋਕ ਗਹਿਲੋਤ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਮੌਜੂਦ

Rahul Gandhi RaeBareli Election Nomination:  ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਇਸ ਵਾਰ ਰਾਏਬਰੇਲੀ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਇਸ ਦੇ ਲਈ ਉਨ੍ਹਾਂ ਕਲੈਕਟਰ ਦਫ਼ਤਰ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਵੀ ਮੌਜੂਦ ਹਨ।

ਲੋਕ ਸਭਾ ਚੋਣਾਂ 'ਚ ਨਾਮਜ਼ਦਗੀ ਦੇ ਆਖਰੀ ਸਮੇਂ 'ਤੇ ਕਾਂਗਰਸ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਪਾਰਟੀ ਨੇ ਰਾਹੁਲ ਗਾਂਧੀ ਨੂੰ ਰਾਏਬਰੇਲੀ ਤੋਂ ਅਤੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਉਮੀਦਵਾਰ ਐਲਾਨਿਆ ਹੈ। ਦੋਵਾਂ ਦੇ ਨਾਵਾਂ ਦੀ ਸੂਚੀ ਆ ਗਈ ਹੈ। ਰਾਹੁਲ ਗਾਂਧੀ ਹੁਣ ਤੱਕ ਅਮੇਠੀ ਤੋਂ ਚੋਣ ਲੜਦੇ ਆ ਰਹੇ ਸੀ। ਇਸ ਵਾਰ ਪਾਰਟੀ ਨੇ ਉਨ੍ਹਾਂ ਦੀ ਸੀਟ ਬਦਲੀ ਹੈ ,ਜਦੋਂਕਿ ਕੇ.ਐਲ ਸ਼ਰਮਾ ਪਹਿਲੀ ਵਾਰ ਚੋਣ ਮੈਦਾਨ ਵਿੱਚ ਹੋਣਗੇ।

SHARE ARTICLE

ਏਜੰਸੀ

Advertisement

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM
Advertisement