Lok Sabha Election 2024: ਉੱਤਰ ਪ੍ਰਦੇਸ਼ ਕਾਂਗਰਸ ਦੀ ਸੂਚੀ ਜਾਰੀ, ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ
Published : May 3, 2024, 8:05 am IST
Updated : May 3, 2024, 8:15 am IST
SHARE ARTICLE
Rahul Gandhi will fight the election from Rae Bareli Lok Sabha Election 2024 News
Rahul Gandhi will fight the election from Rae Bareli Lok Sabha Election 2024 News

Lok Sabha Election 2024: ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਐਲਾਨਿਆ ਉਮੀਦਵਾਰ

Rahul Gandhi will fight the election from Rae Bareli Lok Sabha Election 2024 News : ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਰਾਏਬਰੇਲੀ ਅਤੇ ਅਮੇਠੀ ਸੀਟ 'ਤੇ ਬਣਿਆ ਸਸਪੈਂਸ ਸ਼ੁੱਕਰਵਾਰ ਨੂੰ ਖਤਮ ਹੋ ਗਿਆ ਹੈ, ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਰਾਏਬਰੇਲੀ ਸੀਟ ਅਤੇ ਅਮੇਠੀ ਸੀਟ ਸ਼ਾਮਲ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਅਮੇਠੀ ਤੋਂ ਕੇ. ਐਲ ਸ਼ਰਮਾ (ਕਿਸ਼ੋਰੀ ਲਾਲ ਸ਼ਰਮਾ) ਨੂੰ ਉਮੀਦਵਾਰ ਬਣਾਇਆ ਗਿਆ ਹੈ।

photophoto
 

ਹਾਲਾਂਕਿ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਿਅੰਕਾ ਗਾਂਧੀ ਅਮੇਠੀ ਤੋਂ ਚੋਣ ਲੜੇਗੀ ਪਰ ਨਵੀਂ ਸੂਚੀ ਨੇ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ।  ਦੱਸ ਦੇਈਏ ਕਿ ਰਾਹੁਲ ਗਾਂਧੀ ਅੱਜ ਰਾਏਬਰੇਲੀ ਪਹੁੰਚਣਗੇ ਅਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦਿਨੇਸ਼ ਸਿੰਘ ਭਾਜਪਾ ਤੋਂ ਰਾਹੁਲ ਗਾਂਧੀ ਵਿਰੁੱਧ ਚੋਣ ਲੜ ਰਹੇ ਹਨ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement