ਦੇਸ਼ ’ਚ ਹੋਰ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ 1.34 ਲੱਖ ਨਵੇਂ ਮਾਮਲੇ
Published : Jun 3, 2021, 12:00 pm IST
Updated : Jun 5, 2021, 11:10 am IST
SHARE ARTICLE
corona virus
corona virus

2,887 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ: ਭਾਰਤ (India)  ’ਚ ਕੋਰੋਨਾ ਦੇ ਇਕ ਦਿਨ ਵਿਚ 1,34,154 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ  2,84,41,98 ’ਤੇ ਪਹੁੰਚ ਗਈ ਹੈ।  

जिसके बाद कुल वैक्सीनेशन का आंकड़ा 22,10,43,693 हुआ। #CovidVaccine https://t.co/mvOfIP7v7C

— ANI_HindiNews (@AHindinews) June 3, 2021

ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ’ਚ ਬੀਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ  3,37,989  ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ 2,887 ਮਰੀਜ਼ਾਂ ਦੀ ਮੌਤ ਹੋਈ ਹੈ।

corona viruscorona virus

 ਉੱਥੇ ਹੀ ਹੁਣ ਤਕ   22,10,43,693 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। ਪਿਛਲੇ 24 ਘੰਟਿਆਂ  ਵਿਚ ,11,499 ਮਰੀਜ਼ ਸਿਹਤਯਾਬ ਹੋ ਕੇ ਗਏ ਹਨ। ਜਿਸ ਤੋਂ ਬਾਅਦ ਹੁਣ ਤੱਕ  2,63,90,584 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। 

 ਇਹ ਵੀ ਪੜ੍ਹੋ: ਸਿੱਧੂ ਤੋਂ ਬਾਅਦ ਗੁਰਦਾਸਪੁਰੀਆਂ ਦਾ ਦਿਲ ਜਿੱਤਣ ਵਾਲੇ ਸੰਨੀ ਦਿਓਲ ਵੀ ਲਾਪਤਾ!

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement