Supreme Court : ਦਿੱਲੀ ’ਚ ਪਾਣੀ ਦੀ ਕਮੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

By : BALJINDERK

Published : Jun 3, 2024, 1:13 pm IST
Updated : Jun 3, 2024, 1:13 pm IST
SHARE ARTICLE
Supreme Court
Supreme Court

Supreme Court : 5 ਜੂਨ ਨੂੰ ਹੰਗਾਮੀ ਮੀਟਿੰਗ ਲਈ ਕੇਂਦਰ ਸਰਕਾਰ ਨੂੰ ਦਿੱਤੇ ਨਿਰਦੇਸ਼

Supreme Court : ਦਿੱਲੀ 'ਚ ਪਾਣੀ ਦੇ ਸੰਕਟ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਅੱਪਰ ਯਮੁਨਾ ਰਿਵਰ ਬੋਰਡ ਨੂੰ 5 ਜੂਨ ਨੂੰ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਕਿਹਾ ਹੈ ਕਿ ਸਾਰੇ ਸਬੰਧਤ ਰਾਜਾਂ ਨਾਲ ਗੱਲਬਾਤ ਕਰਕੇ ਦਿੱਲੀ ਦੇ ਸੰਕਟ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਕਿਹਾ ਦਿੱਲੀ ਦੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਦੀ ਲੋੜ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ SC 'ਚ ਕਿਹਾ- ਦਿੱਲੀ ਨੂੰ ਪਾਣੀ ਦੇਣ ਲਈ ਤਿਆਰ ਹੈ। ਹਰਿਆਣਾ ਸਰਕਾਰ ਨੇ ਐਸ.ਸੀ. ਵਿੱਚ ਪਾਣੀ ਦੇਣ ਦਾ ਵਿਰੋਧ ਕੀਤਾ। 5 ਜੂਨ ਨੂੰ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਸਰਕਾਰ ਦੀ ਹੰਗਾਮੀ ਮੀਟਿੰਗ ਹੋਵੇਗੀ।

(For more news apart from Big decision Supreme Court regarding water shortage in Delhi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement