
ਅੱਗ 'ਤੇ ਕਾਬੂ ਪਾਉਣ ਲਈ 15 ਫਾਇਰ ਟੈਂਡਰ ਮੌਕੇ ਤੇ ਪਹੁੰਚੇ
ਕੋਲਕਾਤਾ: ਕੋਲਕਾਤਾ ਦੇ ਲੇਕ ਟਾਊਨ ਖੇਤਰ ਵਿੱਚ ਸ਼ੁੱਕਰਵਾਰ ਰਾਤ ਨੂੰ ਬੰਦ ਪਏ ਸਿਨੇਮਾ ਹਾਲ ਵਿੱਚ ਅੱਗ ਲੱਗ ਗਈ। ਅੱਗ ਕਾਰਨ ਦੋ ਲੋਕ ਜ਼ਖਮੀ ਹੋ ਗਏ। ਅੱਗ 'ਤੇ ਕਾਬੂ ਪਾਉਣ ਲਈ 15 ਫਾਇਰ ਟੈਂਡਰ ਮੌਕੇ ਤੇ ਪਹੁੰਚੇ।
West Bengal: Fire broke out at Jaya Cinema Hall in Lake Town area of Kolkata last night. 15 fire tenders reached the spot. More details awaited. pic.twitter.com/nzc5vRErfN
— ANI (@ANI) July 2, 2021
ਫਾਇਰ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੇ ਸਮੇਂ ਅੰਦਰ ਬੈਠੇ ਦੋ ਲੋਕ ਝੁਲਸ ਗਏ।
A fire broke out in a cinema hall in Kolkata
ਇਹ ਵੀ ਪੜ੍ਹੋ: 55 ਸਾਲ ਬਾਅਦ ਨਿਊਜ਼ੀਲੈਂਡ ’ਚ ਹੋਈ ਭਾਰੀ ਬਰਫ਼ਬਾਰੀ
ਅਸੀਂ ਉਨ੍ਹਾਂ ਨੂੰ ਬਾਹਰ ਕੱਢ ਲਿਆ ਹੈ। ਉਨ੍ਹਾਂ ਦੱਸਿਆ ਕਿ ਰਾਤ 9.15 ਵਜੇ ਸਿਨੇਮਾ ਹਾਲ ਤੋਂ ਧੂੰਆਂ ਉੱਠਦਾ ਵੇਖਿਆ ਗਿਆ। ਖੇਤਰ ਵਿਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕੈਨੇਡਾ ਤੇ ਅਮਰੀਕਾ ’ਚ ਲੂ ਕਾਰਨ 486 ਲੋਕਾਂ ਦੀ ਮੌਤ
A fire broke out in a cinema hall in Kolkata