ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੇਟਿਵ
Published : Aug 3, 2020, 10:26 am IST
Updated : Aug 3, 2020, 10:26 am IST
SHARE ARTICLE
Photo
Photo

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ।

ਤਾਮਿਲਨਾਡੂ, 2 ਅਗੱਸਤ : ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦਰਮਿਆਨ ਖ਼ਬਰ ਆਈ ਹੈ ਕਿ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੂੰ ਘਰ ਵਿਚ ਹੀ ਕੁਆਰੰਟੀਨ ਕਰ ਦਿਤਾ ਗਿਆ ਹੈ। ਚੇਨਈ ਦੇ ਕਾਵੇਰੀ ਹਸਪਤਾਲ ਨੇ ਅੱਜ ਇਹ ਜਾਣਕਾਰੀ ਦਿਤੀ।

ਰਾਜਪਾਲ ਨੂੰ ਘਰ 'ਚ ਹੀ ਕੁਆਰੰਟੀਨ 'ਚ ਰਹਿਣ ਦੀ ਸਲਾਹ ਦਿਤੀ ਗਈ ਹੈ, ਜਿਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰੇਗੀ। ਦਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ ਹੀ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕਾਵੇਰੀ ਹਸਪਤਾਲ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਜਪਾਲ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਵਿਚ ਬੇਹੱਦ ਹਲਕੇ ਲੱਛਣ ਹਨ। (ਏਜੰਸੀ)

Location: India, Tamil Nadu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement