ਬੀਮਾਰ ਹੋਣ ਕਾਰਨ ਟਿਊਸ਼ਨ ਨਹੀਂ ਗਿਆ ਨਬਾਲਿਗ, ਟਿਊਸ਼ਨ ਟੀਚਰ ਨੇ ਕੁੱਟ-ਕੁੱਟ ਦਿੱਤਾ ਮਾਰ
Published : Sep 3, 2021, 2:07 pm IST
Updated : Sep 3, 2021, 2:07 pm IST
SHARE ARTICLE
Juvenile not attending tuition due to illness, beaten by tuition teacher
Juvenile not attending tuition due to illness, beaten by tuition teacher

ਦੋਸ਼ੀ ਅਧਿਆਪਕ ਨੂੰ ਕੀਤਾ ਗ੍ਰਿਫਤਾਰ

 

ਮਥੁਰਾ: ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਬੱਚੇ ਨੂੰ ਟਿਊਸ਼ਨ ਪੜ੍ਹਾਉਣ  ( Tuition Teacher) ਵਾਲੀ ਇੱਕ ਅਧਿਆਪਕ ਨੇ ਉਸਨੂੰ ਇੰਨਾ ਕੁੱਟਿਆ ਕਿ ਉਸਦੀ ਮੌਤ ਹੋ ਗਈ। ਕੁੱਟਮਾਰ (Beaten)  ਤੋਂ ਬਾਅਦ ਬੱਚੇ ਦੀ ਸਿਹਤ ਅਚਾਨਕ ਵਿਗੜ ਗਈ, ਉਸਨੂੰ ਆਗਰਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।

DeathDeath

ਹੋਰ ਵੀ ਪੜ੍ਹੋ: ਹਸਪਤਾਲ ਤੋਂ ਲਿਜਾਈ ਜਾ ਰਹੀ ਹੈ ਸਿਧਾਰਥ ਸ਼ੁਕਲਾ ਦੀ ਮ੍ਰਿਤਕ ਦੇਹ, ਥੋੜੀ ਦੇਰ ਵਿਚ ਅੰਤਿਮ ਵਿਦਾਈ

ਦਰਅਸਲ, ਮਥੁਰਾ ਦੇ ਥਾਨਾ ਬਲਦੇਵ ਖੇਤਰ ਦੇ ਰਾਦੋਈ ਪਿੰਡ ਵਿੱਚ ਟਿਊਸ਼ਨ ਪੜ੍ਹਾਉਣ  ( Tuition Teacher)  ਵਾਲੇ ਇੱਕ ਅਧਿਆਪਕ ਦੁਆਰਾ 12 ਸਾਲਾ ਸ਼ਿਵਮ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵਮ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਅਧਿਆਪਕ ਦੀ ਕੁੱਟਮਾਰ (beaten) ਕਾਰਨ ਉਸਦੀ ਮੌਤ ਹੋਈ ਹੈ। ਸ਼ਿਵਮ ਗੁਆਂਢ ਵਿੱਚ ਰਹਿਣ ਵਾਲੇ ਅਧਿਆਪਕ ਕੇਸ਼ਵ ਕੋਲ ਜਾਂਦਾ ਸੀ।

 

d
Juvenile not attending tuition due to illness, beaten by tuition teacher

 

ਦੋ-ਤਿੰਨ ਦਿਨ ਪਹਿਲਾਂ ਸ਼ਿਵਮ ਨੂੰ ਬੁਖਾਰ ਹੋਇਆ ਸੀ, ਜਿਸ ਕਾਰਨ ਉਹ ਟਿਊਸ਼ਨ ਨਹੀਂ ਗਿਆ ਸੀ। ਟਿਊਸ਼ਨ  ( Tuition Teacher) ਨਾ ਆਉਣ ਕਰਕੇ ਅਧਿਆਪਕ ਨੇ  ਉਸਨੂੰ ਬਹੁਤ ਜਿਆਦਾ ਕੁੱਟਿਆ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਇਲਾਜ ਲਈ ਆਗਰਾ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਹੋਰ ਵੀ ਪੜ੍ਹੋ: ਅਵਨੀ ਲੇਖਾਰਾ ਨੇ ਟੋਕੀਓ ਪੈਰਾਲੰਪਿਕਸ ਵਿੱਚ ਰਚਿਆ ਇਤਿਹਾਸ, ਸੋਨੇ ਤੋਂ ਬਾਅਦ ਜਿੱਤਿਆ ਕਾਂਸੀ ਦਾ ਤਗਮਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement