
ਭਾਜਪਾ ਦੀ ਪ੍ਰਿਅੰਕਾ ਟਿਬਰੇਵਾਲ ਨੂੰ 58 ਹਜ਼ਾਰ 832 ਵੋਟਾਂ ਨਾਲ ਦਿੱਤੀ ਮਾਤ
ਕੋਲਕਾਤਾ: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੀ ਭਵਾਨੀਪੁਰ ਉਪ ਚੋਣ ਨੂੰ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸਦੇ ਨਾਲ, ਉਹ ਆਪਣੇ ਸੀਐਮ ਅਹੁਦੇ ਨੂੰ ਬਚਾਉਣ ਵਿੱਚ ਵੀ ਸਫਲ ਰਹੇ।
Mamata Banerjee
ਮਮਤਾ ਬੈਨਰਜੀ ਨੇ ਇਥੇ ਇਕਤਰਫਾ ਜਿੱਤ ਪ੍ਰਾਪਤ ਕੀਤੀ, ਜਿਸ ਨੇ ਭਾਜਪਾ ਦੀ ਉਮੀਦਵਾਰ ਪ੍ਰਿਯੰਕਾ ਤਿਬਰੇਵਾਲ ਨੂੰ 58,832 ਵੋਟਾਂ ਨਾਲ ਹਰਾਇਆ। ਇਹ ਚੋਣ ਮਮਤਾ ਬੈਨਰਜੀ ਲਈ ਬਹੁਤ ਮਹੱਤਵਪੂਰਨ ਸੀ ਕਿਉਂਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਲਈ ਵਿਧਾਨ ਸਭਾ ਦੀ ਮੈਂਬਰ ਬਣਨ ਦੀ ਲੋੜ ਸੀ।
Mamata Banerjee