Kangna Ranaut: 'ਪੰਜਾਬ ਦੇ ਨੌਜਵਾਨ ਚਿੱਟਾ ਲਗਾਉਂਦੇ ਤੇ ਸ਼ਰਾਬ ਪੀਂਦੇ ਹਨ' ਕੰਗਨਾ ਨੇ ਪੰਜਾਬ ਤੇ ਪੰਜਾਬੀਆਂ ਬਾਰੇ ਦਿੱਤਾ ਵਿਵਾਦਿਤ ਬਿਆਨ
Published : Oct 3, 2024, 8:30 am IST
Updated : Oct 3, 2024, 8:30 am IST
SHARE ARTICLE
Kangana made a controversial statement about Punjab and Punjabis, 'Punjab's youth wear white and drink alcohol'
Kangana made a controversial statement about Punjab and Punjabis, 'Punjab's youth wear white and drink alcohol'

Kangna Ranaut: ਉਹ ਸੁਭਾਅ ਪੱਖੋਂ ਗਰਮ ਤੇ ਹੁੱਲੜਬਾਜ਼ ਹਨ । 

 

Kangna Ranaut:  MP ਕੰਗਨਾ ਰਣੌਤ ਦਾ ਪੰਜਾਬੀਆਂ ਬਾਰੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਕੰਗਨਾ ਨੇ ਇੱਕ ਸੰਬੋਧਨ ਦੌਰਾਨ ਕਿਹਾ ਕਿ ਹਿਮਾਚਲ 'ਚ ਚਿੱਟੇ ਲਈ ਪੰਜਾਬ ਕਸੂਰਵਾਰ ਹੈ। ਕੰਗਨਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆ ਕਿਹਾ ਕਿ ਉਹ ਚਿੱਟਾ ਲਗਾਉਂਦੇ ਨੇ ਅਤੇ ਤਰ੍ਹਾਂ-ਤਰ੍ਹਾਂ ਦੀਆਂ ਸ਼ਰਾਬਾਂ ਪੀਂਦੇ ਹਨ। ਗੁਆਂਢੀ ਸੂਬਿਆਂ ਤੋਂ ਆ ਕੇ ਇੱਥੇ ਨਸ਼ਾ ਕਰਦੇ ਹਨ। ਉਹ ਸੁਭਾਅ ਪੱਖੋਂ ਗਰਮ ਤੇ ਹੁੱਲੜਬਾਜ਼ ਹਨ । 

 

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement