ਹਰਸਿਮਰਤ ਬਾਦਲ ਦਾ ਬਿਆਨ, ‘ਜਿੰਨੇ ਸਾਲ ਦੀ ਪੀੜਤਾ ਹੋਵੇ ਓਨੇ ਮਹੀਨੇ ‘ਚ ਆਵੇ ਫੈਸਲਾ’
Published : Dec 3, 2019, 3:12 pm IST
Updated : Dec 3, 2019, 3:35 pm IST
SHARE ARTICLE
Harsimrat Badal
Harsimrat Badal

ਸੰਸਦ ਵਿਚ ਹਰ ਕੋਈ ਹੈਦਰਾਬਾਦ ਤੇ ਉਸ ਵਰਗੀਆਂ ਹੋਈਆਂ ਸਾਰੀਆਂ ਵਾਰਦਾਤਾਂ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ।

ਨਵੀਂ ਦਿੱਲੀ: ਹੈਦਰਾਬਾਦ ਸਮੂਹਿਕ ਬਲਾਤਕਾਰ ਤੋਂ ਬਾਅਦ ਦੇਸ਼ ਗੁੱਸੇ ਵਿਚ ਹੈ। ਸੰਸਦ ਤੋਂ ਲੈ ਕੇ ਸੜਕ ਤੱਕ ਪ੍ਰਦਰਸ਼ਨ ਹੋ ਰਹੇ ਹਨ। ਸੰਸਦ ਵਿਚ ਹਰ ਕੋਈ ਹੈਦਰਾਬਾਦ ਤੇ ਉਸ ਵਰਗੀਆਂ ਹੋਈਆਂ ਸਾਰੀਆਂ ਵਾਰਦਾਤਾਂ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਵਿਚ ਕੇਂਦਰੀ ਮੰਤਰੀ ਹਰਸਿਮਤਰ ਕੌਰ ਬਾਦਲ ਨੇ ਮੰਗ ਕੀਤੀ ਹੈ ਕਿ ਪੀੜਤਾ ਲੜਕੀ ਦੀ ਜਿੰਨੀ ਉਮਰ ਹੋਵੇ, ਓਨੇ ਸਮੇਂ ਵਿਚ ਹੀ ਫੈਸਲਾ ਆਉਣਾ ਚਾਹੀਦਾ ਹੈ।

Harsimrat BadalHarsimrat Badal

26 ਸਾਲ ਦੀ ਲੜਕੀ ਹੋਵੇ ਤਾਂ 26 ਮਹੀਨਿਆਂ ਵਿਚ ਫੈਸਲਾ ਆਵੇ ਅਤੇ 2 ਮਹੀਨੇ ਦੀ ਲੜਕੀ ਹੋਵੇ ਤਾਂ 2 ਮਹੀਨੇ ਵਿਚ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਲਾਤਕਾਰੀਆਂ ਲਈ ਦਇਆ ਪਟੀਸ਼ਨ ਨਹੀਂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਜੇਕਰ ਬਲਾਤਕਾਰ ਮਾਮਲੇ ਦੀ ਸੁਣਵਾਈ ਮਹਿਲਾ ਜੱਜ ਕਰੇਗੀ ਤਾਂ ਦੋਸ਼ੀਆਂ ਨੂੰ ਸਜ਼ਾ ਜਲਦ ਮਿਲੇਗੀ।

DCW Chairperson Swati MaliwalDCW Chairperson Swati Maliwal

ਇਸ ਮਾਮਲੇ ਦੇ ਚਲਦਿਆਂ ਦਿਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਦਿੱਲੀ ਵਿਚ ਬਲਾਤਕਾਰ ਦੇ ਦੋਸ਼ੀਆਂ ਲਈ ਫਾਂਸੀ ਦੀ ਮੰਗ ਕਰਦਿਆਂ ਭੁੱਖ ਹੜਤਾਲ ’ਤੇ ਬੈਠ ਗਈ ਹੈ।

Delhi Commission for WomenDelhi Commission for Women

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement