
ਨਵਜੋਤ ਸਿੱਧੂ ਤੇ ਰਾਜਾ ਵੜਿੰਗ ਵੀ ਸਨ ਸ਼ਾਮਲ
ਨਵੀਂ ਦਿੱਲੀ - ਅੱਜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਲ ਹੋਏ ਹਨ ਤੇ ਇਸ ਤੋਂ ਬਾਅਦ ਉਹਨਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਸਨ।