ਮੀਟਿੰਗ ਤੋਂ ਪਹਿਲਾਂ ਬੋਲੇ ਤੋਮਰ- ਸਾਨੂੰ ਉਮੀਦ ਹੈ ਅੱਜ ਕੁਝ ਸਕਾਰਾਤਮਕ ਨਤੀਜਾ ਨਿਕਲੇਗਾ
Published : Jan 4, 2021, 1:55 pm IST
Updated : Jan 4, 2021, 2:37 pm IST
SHARE ARTICLE
Narendra Singh Tomar
Narendra Singh Tomar

ਕੁਝ ਦੇਰ ‘ਚ ਸ਼ੁਰੂ ਹੋਵੇਗੀ 7ਵੇਂ ਗੇੜ ਦੀ ਬੈਠਕ

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 7ਵੇਂ ਗੇੜ ਦੀ ਬੈਠਕ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਕ ਅਹਿਮ ਬਿਆਨ ਦਿੱਤਾ ਹੈ। ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁਝ ਸਕਾਰਾਤਮਕ ਨਤੀਜਾ ਨਿਕਲੇਗਾ।

 

ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਹੁਣ ਤੱਕ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ ਵਿਚ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਦੌਰਾਨ ਹਰ ਕਿਸੇ ਦੀਆਂ ਨਜ਼ਰਾਂ ਇਸ਼ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement