Delhi AIIMS Fire News: ਦਿੱਲੀ ਏਮਜ਼ ਵਿਚ ਲੱਗੀ ਅੱਗ; ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ
Published : Jan 4, 2024, 9:22 am IST
Updated : Jan 4, 2024, 9:22 am IST
SHARE ARTICLE
Delhi AIIMS Fire News
Delhi AIIMS Fire News

ਮਿਲੀ ਜਾਣਕਾਰੀ ਅਨੁਸਾਰ ਅੱਗ ਗੱਲਣ ਕਾਰਨ ਏਮਜ਼ ਦੇ ਟੀਚਿੰਗ ਬਲਾਕ ਵਿਚ ਫਰਨੀਚਰ ਅਤੇ ਦਫ਼ਤਰ ਦਾ ਰਿਕਾਰਡ ਨੁਕਸਾਨਿਆ ਗਿਆ ਹੈ।

Delhi AIIMS Fire News: ਏਮਜ਼ ਦਿੱਲੀ ਦੇ ਟੀਚਿੰਗ ਬਲਾਕ ਵਿਚ ਅੱਜ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਾਚਾਰ ਏਜੰਸੀ ਵਲੋਂ ਇਸ ਦੀ ਵੀਡੀਉ ਵੀ ਸਾਂਝੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਏਮਜ਼ ਦੇ ਟੀਚਿੰਗ ਬਲਾਕ ਵਿਚ ਫਰਨੀਚਰ ਅਤੇ ਦਫ਼ਤਰ ਦਾ ਰਿਕਾਰਡ ਨੁਕਸਾਨਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਫਾਇਰ ਸਰਵਿਸਿਜ਼ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

(For more Punjabi news apart from Online fraud luring people of girlfriend news in Punjabi, stay tuned to Rozana Spokesman)

Tags: aiims

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement