Terrorist Javed Ahmad Mattu: ਦਿੱਲੀ 'ਚ ਹਿਜ਼ਬੁਲ ਮੁਜਾਹਿਦੀਨ ਦਾ ਅਤਿਵਾਦੀ ਜਾਵੇਦ ਅਹਿਮਦ ਮੱਟੂ ਗ੍ਰਿਫਤਾਰ

By : GAGANDEEP

Published : Jan 4, 2024, 9:27 pm IST
Updated : Jan 4, 2024, 9:33 pm IST
SHARE ARTICLE
Javed Ahmad Mattu Arrested News
Javed Ahmad Mattu Arrested News

Javed Ahmad Mattu Arrested News: ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਮੈਗਜ਼ੀਨ ਅਤੇ ਚੋਰੀ ਦੀ ਇਕ ਗੱਡੀ ਹੋਈ ਬਰਾਮਦ

Hizbul Mujahideen terrorist Javed Ahmad Mattu arrested in Delhi News in punjabi :ਹਿਜ਼ਬੁਲ ਮੁਜਾਹਿਦੀਨ ਦੇ ਮੋਸਟ ਵਾਂਟੇਡ ਅਤਿਵਾਦੀ ਜਾਵੇਦ ਮੱਟੂ ਨੂੰ ਵੀਰਵਾਰ ਨੂੰ ਰਾਜਧਾਨੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਅਤਿਵਾਦੀ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਉਹ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਘਟਨਾਵਾਂ 'ਚ ਲੋੜੀਂਦਾ ਸੀ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ 10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਜਸਪਾਲ ਸਿੰਘ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਹਿਜ਼ਬੁਲ ਕਮਾਂਡਰ ਜਾਵੇਦ ਅਹਿਮਦ ਮੱਟੂ ਸੋਪੋਰ ਦਾ ਰਹਿਣ ਵਾਲਾ ਹੈ ਅਤੇ ਪਾਕਿਸਤਾਨ ਵੀ ਜਾ ਚੁੱਕਾ ਹੈ। ਹਾਲ ਹੀ 'ਚ ਸੋਪੋਰ 'ਚ ਉਨ੍ਹਾਂ ਦੇ ਭਰਾ ਨੇ ਘਰ 'ਤੇ ਤਿਰੰਗਾ ਝੰਡਾ ਲਹਿਰਾਇਆ ਸੀ ਜੋ ਕਾਫੀ ਵਾਇਰਲ ਹੋਇਆ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ, ਮੌਸਮ ਵਿਭਾਗ ਨੇ ਅਗਲੇ ਇਕ ਹਫ਼ਤੇ ਤੱਕ ਰੈੱਡ ਅਲਰਟ ਕੀਤਾ ਜਾਰੀ

ਜਾਵੇਦ ਮੱਟੂ ਹਿਜ਼ਬੁਲ ਦਾ ਆਖਰੀ A++ ਗ੍ਰੇਡ ਅਤਿਵਾਦੀ ਹੈ। ਉਸ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਚੋਰੀ ਦੀ ਗੱਡੀ ਬਰਾਮਦ ਹੋਈ ਹੈ। ਜਾਵੇਦ ਮੱਟੂ ਨੇ 5 ਗ੍ਰੇਨੇਡ ਹਮਲੇ ਕੀਤੇ ਅਤੇ 5 ਪੁਲਿਸ ਵਾਲਿਆਂ ਦੀ ਹੱਤਿਆ ਵਿੱਚ ਵੀ ਸ਼ਾਮਲ ਸੀ। ਉਸ ਦੇ ਕਈ ਦੋਸਤ ਪਾਕਿਸਤਾਨ ਵਿੱਚ ਹਨ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Hizbul Mujahideen terrorist Javed Ahmad Mattu arrested in Delhi News in punjabi , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement