Jammu and Kashmir News : ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਫੌਜ ਦੀ ਗੱਡੀ ਖੱਡ  'ਚ ਡਿੱਗੀ, 2 ਜਵਾਨ ਸ਼ਹੀਦ, 4 ਜ਼ਖਮੀ

By : BALJINDERK

Published : Jan 4, 2025, 2:59 pm IST
Updated : Jan 4, 2025, 2:59 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Jammu and Kashmir News : ਜ਼ਖਮੀ ਜਵਾਨਾਂ ਨੂੰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ।

Jammu and Kashmir News :  ਜੰਮੂ -ਕਸ਼ਮੀਰ ਦੇ ਬਾਂਦੀਪੋਰਾ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਫੌਜ ਦੀ ਗੱਡੀ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ 'ਚ ਦੋ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਚਾਰ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਜਵਾਨਾਂ ਨੂੰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ।

(For more news apart from Army vehicle fell into gorge in Bandipora Jammu and Kashmir, 2 jawans martyred, 4 injured News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement