
ਤਲਾਸ਼ੀ ਮੁਹਿੰਮ ਚਲਾਈ ਜਾ ਰਹੀ
ਆਗਰਾ: ਪਿਆਰ ਦੀ ਨਿਸ਼ਾਨੀ ਤਾਜ ਮਹਿਲ ਦੇ ਅੰਦਰ ਬੰਬ ਹੋਣ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ। ਪੁਲਿਸ ਨੇ ਸੁਰੱਖਿਆ ਲਈ ਦੋਵੇਂ ਦਰਵਾਜ਼ਿਆਂ ਨੂੰ ਤਾਲਾ ਲਗਾ ਦਿੱਤਾ ਹੈ। ਬੀਡੀਐਸ, ਪੁਲਿਸ ਅਤੇ ਸੀਆਈਐਸਐਫ ਦੇ ਜਵਾਨ ਮੌਕੇ ਤੇ ਪਹੁੰਚ ਗਏ ਹਨ।
Taj Mahal
दिनांक 4.3.21 को मो.न. 8318881301 से सूचना प्राप्त हुई कि ताजमहल के पास बम रखा है, जो कुछ देर बाद ब्लास्ट हो जायेगा। आगरा पुलिस द्वारा त्वरित कार्यवाही करते हुये @cosadar द्वारा मय टीम के साथ ताजमहल परिसर में चैकिंग अभियान चलाकर तलाशी ली जा रही है। #sp_protocol_bite@Uppolice pic.twitter.com/rE2IbJSMYl
— AGRA POLICE (@agrapolice) March 4, 2021
ਇਸ ਬਾਰੇ ਸੈਲਾਨੀਆਂ ਅਤੇ ਸੀਆਈਐਸਐਫ ਦੇ ਜਵਾਨਾਂ ਵਿਚਾਲੇ ਮਤਭੇਦ ਵੀ ਹੋਏ। ਤਾਜ ਮਹਿਲ ਅੰਦਰ ਇਕ ਮੌਕ ਡਰਿੱਲ ਚਲਾਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਕਿਸੇ ਨੇ ਤਾਜ ਮਹਿਲ ਵਿੱਚ ਹੋਏ ਬੰਬ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਹੈ। ਤੁਰੰਤ ਪੁਲਿਸ ਦੇ ਉੱਚ ਅਧਿਕਾਰੀ ਤਾਜ ਮਹਿਲ ਦੇ ਬਾਹਰ ਪਹੁੰਚ ਗਏ।
Taj Mahal
ਤਾਜ ਮਹਿਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਅਤੇ ਸੈਲਾਨੀਆਂ ਨੂੰ ਬਾਹਰ ਕੱਢ ਲਿਆ ਗਿਆ। ਫਿਲਹਾਲ ਪੁਲਿਸ ਅਤੇ ਸੀਆਈਐਸਐਫ ਦੁਆਰਾ ਤਾਜ ਮਹਿਲ ਦੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌੌਰਾਨ ਪੁਲਿਸ ਇਕੇ ਸੈਲਾਨੀਆਂ ਵਿਚਾਲੇ ਮਤਭੇਦ ਵੀ ਹੋਏ। ਸੂਚਨਾ ਮਿਲਦੇ ਹੀ ਪੁਲਿਸ ਨੇ ਤਾਜ ਮਹਿਲ ਖਾਲੀ ਕਰਵਾਇਆ ਗਿਆ।