ਮੌਸਮ ਦਾ ਮਿਜ਼ਾਜ: ਹੋ ਸਕਦੀ ਹੈ ਭਾਰੀ ਬਾਰਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!
Published : Mar 4, 2021, 8:05 am IST
Updated : Mar 4, 2021, 11:52 am IST
SHARE ARTICLE
Rain
Rain

ਪਹਾੜਾਂ ਵਿੱਚ ਹੋ ਸਕਦੀ ਹੈ ਬਰਫਬਾਰੀ

ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿਚ ਫਰਵਰੀ ਦੇ ਮਹੀਨੇ ਵਿਚ ਇਸ ਵਾਰ ਅਪ੍ਰੈਲ-ਮਈ ਦੀ ਤਰ੍ਹਾਂ  ਗਰਮੀ ਮਹਿਸੂਸ ਕੀਤੀ ਗਈ ਹੈ।  ਆਮ ਤੌਰ ਤੇ ਫਰਵਰੀ ਮਹੀਨੇ ਵਿਚ ਕੜਾਕੇ ਦੀ ਠੰਡ ਹੁੰਦੀ ਹੈ ਪਰ ਇਸ ਵਾਰ ਤਾਂ ਮੌਸਮ ਦਾ ਵੱਖਰਾ ਹੀ ਮਿਜਾਜ਼ ਵੇਖਿਆ ਗਿਆ ਪਰ ਹੁਣ ਮੌਸਮ ਫਿਰ ਕਰਵਟ ਲਵੇਗਾ। 

RAINRAIN

ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜ ਦੇ ਕਾਰਨ, 5 ਮਾਰਚ ਤੋਂ ਪਹਾੜਾਂ ਵਿੱਚ ਬਰਫਬਾਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲਾਂ ਨਾਲ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

RainRain

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ ਨੂੰ ਕਿਹਾ, ਪੱਛਮੀ ਗੜਬੜ 5 ਮਾਰਚ ਦੀ ਰਾਤ ਤੋਂ ਹਿਮਾਲਿਆਈ ਖੇਤਰ ਅਤੇ 6 ਮਾਰਚ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਫੈਲ ਜਾਵੇਗੀ। ਇਸ ਪ੍ਰਭਾਵ ਦੇ ਕਾਰਨ, 6 ਅਤੇ 7 ਮਾਰਚ ਨੂੰ ਪੱਛਮੀ ਹਿਮਾਲਿਆਈ ਖੇਤਰ ਵਿੱਚ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੇ ਸੰਕੇਤ ਹਨ।

Location: India, Delhi

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement