Jammu Kashmir News: ਜੰਮੂ-ਕਸ਼ਮੀਰ ਵਿਚ ਡੂੰਘੀ ਖਾਈ ’ਚ ਕਾਰ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ
Published : Mar 4, 2024, 3:06 pm IST
Updated : Mar 4, 2024, 3:06 pm IST
SHARE ARTICLE
4 dead, 3 injured as vehicle skids off road in Jammu and Kashmir's Ramban
4 dead, 3 injured as vehicle skids off road in Jammu and Kashmir's Ramban

ਹਾਦਸੇ ਵਿਚ ਤਿੰਨ ਲੋਕ ਜ਼ਖ਼ਮੀ

Jammu Kashmir News: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਐਸਯੂਵੀ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ।

ਅਧਿਕਾਰਤ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕਾਰ ਉਖਰਾਲ ਤੋਂ ਮਾਲੀਗਾਮ ਵੱਲ ਜਾ ਰਹੀ ਸੀ ਪਰ ਸੜਕ ਦੇ ਫਿਸਲਣ ਕਾਰਨ ਮਾਲੀਗਾਮ ਨੇੜੇ ਖਾਈ ਵਿੱਚ ਡਿੱਗ ਗਈ। ਪੁਲਿਸ ਨੇ ਦਸਿਆ ਕਿ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਪੀੜਤਾਂ ਨੂੰ ਬਚਾਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਨੇ ਦਸਿਆ ਕਿ ਇਸ ਘਟਨਾ ਵਿਚ ਐਸਯੂਵੀ ਡਰਾਈਵਰ ਸੱਜਾਦ ਅਹਿਮਦ ਅਤੇ ਤਿੰਨ ਯਾਤਰੀਆਂ - ਅਬਦੁਲ ਵਾਹਿਦ ਬਾਲੀ, ਅਨਾਇਤੁੱਲਾ, ਮੁਹੰਮਦ ਅਯੂਬ ਬਾਲੀ - ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਤਿੰਨ ਵਿਅਕਤੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

(For more Punjabi news apart from 4 dead as vehicle skids off road in Jammu and Kashmir News, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement