Army jawan Death News: ਸਰਵਿਸ ਰਾਈਫਲ ਤੋਂ ਗਲਤੀ ਨਾਲ ਗੋਲੀ ਲੱਗਣ ਕਾਰਨ ਭਾਰਤੀ ਫੌਜ ਦੇ ਜਵਾਨ ਦੀ ਮੌਤ
Published : Mar 4, 2024, 7:02 pm IST
Updated : Mar 4, 2024, 7:02 pm IST
SHARE ARTICLE
Army jawan killed in accidental firing in J&K's Rajouri
Army jawan killed in accidental firing in J&K's Rajouri

ਪੁਲਿਸ ਦਸਿਆ ਕਿ ਲਾਂਸ ਨਾਇਕ ਬਲਵੀਰ ਸਿੰਘ ਐਂਟੀ ਇਨਫਿਲਟਰੇਸ਼ਨ ਇੰਟਰੱਪਸ਼ਨ ਸਿਸਟਮ (ਏ.ਆਈ.ਓ.ਐਸ.) ਦੇ ਕੋਲ ਤਾਇਨਾਤ ਸੀ।

Army jawan Death News: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਸੋਮਵਾਰ ਨੂੰ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨੇੜੇ ਅਪਣੀ ਸਰਵਿਸ ਰਾਈਫਲ ਤੋਂ ਗਲਤੀ ਨਾਲ ਗੋਲੀ ਲੱਗਣ ਨਾਲ ਭਾਰਤੀ ਫੌਜ ਦੇ ਇਕ ਜਵਾਨ ਦੀ ਮੌਤ ਹੋ ਗਈ।

ਪੁਲਿਸ ਦਸਿਆ ਕਿ ਲਾਂਸ ਨਾਇਕ ਬਲਵੀਰ ਸਿੰਘ ਐਂਟੀ ਇਨਫਿਲਟਰੇਸ਼ਨ ਇੰਟਰੱਪਸ਼ਨ ਸਿਸਟਮ (ਏ.ਆਈ.ਓ.ਐਸ.) ਦੇ ਕੋਲ ਤਾਇਨਾਤ ਸੀ। ਨੌਸ਼ਹਿਰਾ ਸੈਕਟਰ ਵਿਚ ਉਸ ਦੀ ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਦਸਿਆ ਕਿ ਫੌਜ ਦੇ ਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਨੂੰ ਮੈਡੀਕਲ-ਕਾਨੂੰਨੀ ਰਸਮਾਂ ਪੂਰੀਆਂ ਕਰਨ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

(For more Punjabi news apart from Army jawan killed in accidental firing in J&K's Rajouri, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement