Punjab News: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਕੇਜਰੀਵਾਲ, ਹੁਸ਼ਿਆਰਪੁਰ ਦੇ ਧਿਆਨ ਕੇਂਦਰ ਵਿਚ ਰਹਿਣਗੇ
Published : Mar 4, 2025, 8:59 am IST
Updated : Mar 4, 2025, 8:59 am IST
SHARE ARTICLE
Kejriwal coming to Hoshiarpur Punjab News
Kejriwal coming to Hoshiarpur Punjab News

Punjab News: 10 ਕਰਨਗੇ ਧਿਆਨ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਹੁਣ ਲੋਕਾਂ ਵਿੱਚ ਘੱਟ ਨਜ਼ਰ ਆ ਰਹੇ ਹਨ। ਇਸ ਦੌਰਾਨ ਖ਼ਬਰ ਹੈ ਕਿ ਉਹ 10 ਦਿਨਾਂ ਤੱਕ ਵਿਪਾਸਨਾ ਮੈਡੀਟੇਸ਼ਨ 'ਚ ਹਿੱਸਾ ਲੈਣ ਜਾ ਰਹੇ ਹਨ। ਇਸ ਦੇ ਲਈ ਉਹ ਹੁਸ਼ਿਆਰਪੁਰ ਸਥਿਤ ਮੈਡੀਟੇਸ਼ਨ ਸੈਂਟਰ ਵਿੱਚ ਰੁਕਣਗੇ।

ਪਾਰਟੀ ਸੂਤਰਾਂ ਅਨੁਸਾਰ 5 ਮਾਰਚ ਤੋਂ 15 ਮਾਰਚ ਤੱਕ ਕੇਜਰੀਵਾਲ ਪਿੰਡ ਮਹਿਲਾਵਾਲੀ ਨੇੜੇ ਆਨੰਦਗੜ੍ਹ ਸਥਿਤ ਧੰਮ-ਧਜ ਵਿਪਾਸਨਾ ਯੋਗ ਕੇਂਦਰ 'ਚ ਧਿਆਨ ਕਰਨਗੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋ ਰਹੇ ਹਨ।  ਇਸ ਤੋਂ ਪਹਿਲਾਂ ਦਸੰਬਰ 2023 ਵਿੱਚ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਉਹ ਹੁਸ਼ਿਆਰਪੁਰ ਦੇ ਇਸੇ ਮੈਡੀਟੇਸ਼ਨ ਸੈਂਟਰ ਵਿੱਚ 10 ਦਿਨ ਬਿਤਾ ਚੁੱਕੇ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement