ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਰਤਨ ਸਮਾਗਮ
Published : Jul 24, 2017, 4:41 pm IST
Updated : Apr 4, 2018, 1:30 pm IST
SHARE ARTICLE
Kirtan
Kirtan

ਬੀਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ, ਸਟਾਫ਼ ਅਤੇ ਸਕਲ ਵਿਦਿਆਰਥੀਆਂ ਵਲੋਂ ਮਿਲ ਕੇ....

ਕਰਨਾਲ, 24 ਜੁਲਾਈ (ਪਲਵਿੰਦਰ ਸਿੰਘ ਸੱਗੂ):ਬੀਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਰਿਕ੍ਰਿਸ਼ਨ ਪਬਲਿਕ ਸਕੂਲ  ਦੀ ਮੈਨੇਜਮੈਂਟ ਕਮੇਟੀ, ਸਟਾਫ਼ ਅਤੇ ਸਕਲ ਵਿਦਿਆਰਥੀਆਂ ਵਲੋਂ ਮਿਲ ਕੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਵ ਨੂੰ ਸਮਰਪਤ ਕਿਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬਚਿਆਂ ਵਲੋਂ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਪਾਠ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਬਾਅਦ ਵਿਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਰੱਸਮਈ ਕੀਰਤਨ ਨਾਲ ਆਈ ਸੰਗਤ ਦਾ ਮਨ ਮੋਹ ਲਿਆ। ਇਸ ਮੌਕੇ 'ਤੇ ਪੰਥ ਦੇ ਮਹਾਨ ਕਿਰਤਨੀ ਭਾਈ ਬਲਵਿੰਦਰ ਸਿੰਘ ਲੋਪੋਕੇ ਹਜੁਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਅਮ੍ਰਿਤਸਰ ਸਾਹਿਬ ) ਬੱਚਿਆਂ ਨੇ ਕੀਰਤਨ ਰਾਹੀ ਆਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਚੜਦੀਕਲਾ ਟੀਵੀ ਗਰੁਪ ਦੇ ਐਡੀਟੈਰ ਚੀਫ਼ ਸ. ਜਗਜੀਤ ਸਿੰਘ ਦਰਦੀ ਵੀ ਵਿਸ਼ੇਸ ਤੌਰ 'ਤੇ ਪਹੁਚੇ । ਜਿਨ੍ਹਾਂ ਨੂੰ ਸਕੂਲ ਪ੍ਰਬੰਧਕ ਸ. ਜਸਬੀਰ ਸਿੰਘ ਗੁਲਾਟੀ ਵਲੋਂ ਸਿਰੋਪਾ ਅਤੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੀ ਫੋਟੋ ਭੇਂਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ 'ਤੇ ਸ. ਜਗਜੀਤ ਸਿੰਘ ਦਰਦੀ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਅਤੇ ਉਪਦੇਸ਼ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਕੂਲ ਦੇ ਚੇਅਰਮੈਨ ਸ. ਤਰਲੋਚਨ ਸਿੰਘ ਵਲੋਂ ਇਸ ਸਾਲ ਅੱਵਲ ਆਏ ਬੱਚਿਆਂ ਨੂੰ ਇਨਾਮ ਦਿਤੇ ਗਏ। ਸਟੇਜ  ਦੀ ਸੇਵਾ ਸ. ਗੁਰਬਖਸ਼ ਸਿੰਘ ਮੰਨਚਦਾਂ ਨੇ ਬੜੇ ਸੁਚਜੇ ਤਰੀਕੇ ਨਾਲ ਨਿਭਾਈ।
ਅਤੇ ਨੋਜਵਾਨ ਸਭਾ ਵਲੋ ਜੋੜਿਆ ਦੀ ਸੇਵਾ ਕਿਤੀ ਗਈ ਅਤੇ ਸਕੂੱਲ ਪ੍ਰਬੰਦਕਾ ਵਲੋ ਅਟੁਟ ਲਗਰਾ ਦੀ ਸੇਵਾ ਕਿਤੀ ਗਈ /ਇਸ ਮੋਕੇ ਤੇ ਸ. ਜਸਬੀਰ ਸਿੰਘ ਗੁਲਾਟੀ ਸਕੂਲ ਪ੍ਰਬੰਦਕ , ਚੇਅਰਮੈਨ ਸ. ਤਰਲੋਚਨ ਸਿੰਘ, ਸ. ਗੁਰਬਖਸ਼ ਸਿੰਘ ਮੰਨਚਦਾ ਮੈਬਰ, ਸ. ਸੁਖਵਿੰਦਰ ਸਿੰਘ,ਸ. ਮਨਜੀਤ ਸਿੰਘ ਅਤੇ ਸਕੁਲ ਸਟਾਫ ਹਾਜਰ ਸੰਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement