Telangana News: ਤੇਲੰਗਾਨਾ ਦੀ ਦਵਾਈ ਕੰਪਨੀ ’ਚ ਧਮਾਕਾ, 4 ਲੋਕਾਂ ਦੀ ਮੌਤ, 10 ਜ਼ਖਮੀ
Published : Apr 4, 2024, 7:16 am IST
Updated : Apr 4, 2024, 7:16 am IST
SHARE ARTICLE
Four killed, over 10 injured in explosion at pharma plant in Telangana
Four killed, over 10 injured in explosion at pharma plant in Telangana

ਪੁਲਿਸ ਨੇ ਇਹ ਜਾਣਕਾਰੀ ਦਿਤੀ। ਸ਼ਾਮ ਕਰੀਬ 5 ਵਜੇ ਧਮਾਕੇ ਤੋਂ ਬਾਅਦ ਅੱਗ ਲੱਗ ਗਈ।

Telangana News: ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ’ਚ ਇਕ ਦਵਾ ਕੰਪਨੀ ਦੇ ਰਿਐਕਟਰ ’ਚ ਧਮਾਕਾ ਹੋਣ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਸ਼ਾਮ ਕਰੀਬ 5 ਵਜੇ ਧਮਾਕੇ ਤੋਂ ਬਾਅਦ ਅੱਗ ਲੱਗ ਗਈ।

ਉਨ੍ਹਾਂ ਕਿਹਾ ਕਿ ਦਵਾਈ ਕੰਪਨੀ ਦੇ ਰਿਐਕਟਰ ’ਚ ਧਮਾਕਾ ਹੋਇਆ ਅਤੇ ਧਮਾਕੇ ਦੇ ਅਸਰ ਕਾਰਨ ਇਸ ਦੇ ਆਲੇ-ਦੁਆਲੇ ਮੌਜੂਦ ਲੋਕ ਦੂਰ ਜਾ ਡਿੱਗੇ। ਹੁਣ ਤਕ ਚਾਰ ਲੋਕਾਂ ਦੀ ਮੌਤ ਹੋ ਚੁਕੀ ਹੈ। 10-15 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦਸਿਆ ਕਿ ਬਚਾਅ ਕਾਰਜ ਜਾਰੀ ਹਨ।

(For more Punjabi news apart from Four killed, over 10 injured in explosion at pharma plant in Telangana , stay tuned to Rozana Spokesman)

 

Location: India, Telangana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement