ਦਿਲ ਦਾ ਦੌਰਾ ਪੈਣ ਨਾਲ ਕਰਨਾਟਕ ਦੇ ਭਾਜਪਾ ਵਿਧਾਇਕ ਵਿਜੈ ਕੁਮਾਰ ਦਾ ਦੇਹਾਂਤ
Published : May 4, 2018, 2:04 pm IST
Updated : May 4, 2018, 2:04 pm IST
SHARE ARTICLE
BJP MLA Vijay Kumar died
BJP MLA Vijay Kumar died

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਜੈ ਨਗਰ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੀਐਨ ਵਿਜੈ ਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਵਿਜੈ...

ਬੈਂਗਲੁਰੂ, 4 ਮਈ : ਕਰਨਾਟਕ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਜੈ ਨਗਰ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੀਐਨ ਵਿਜੈ ਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।

BJP MLA Vijay KumarBJP MLA Vijay Kumar

ਵਿਜੈ ਕੁਮਾਰ ਇਸ ਸੀਟ ਤੋਂ ਪਹਿਲਾਂ ਵੀ ਪਾਰਟੀ ਦੇ ਵਿਧਾਇਕ ਸਨ। ਉਨ੍ਹਾਂ ਦੇ ਦੇਹਾਂਤ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। 59 ਸਾਲ ਦੇ ਵਿਜੈ ਕੁਮਾਰ ਚੋਣ ਪ੍ਰਚਾਰ ਦੌਰਾਨ ਵੀਰਵਾਰ ਨੂੰ ਅਚਾਨਕ ਬਿਮਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰਤ ਜੈ ਦੇਵ ਇੰਸਟੀਟਿਊਟ ਆਫ਼ ਕਾਰਡਿਅਕ ਸਾਇੰਸ ਐਂਡ ਰਿਸਰਚ ਸੈਂਟਰ ਭਰਤੀ ਕਰਵਾਇਆ ਗਿਆ ਸੀ, ਜਿਥੇ ਸ਼ੁਕਰਵਾਰ ਨੂੰ ਸਵੇਰੇ ਉਨ੍ਹਾਂ ਦੇ ਦੇਹਾਂਤ ਹੋ ਗਿਆ।

BJP MLA Vijay KumarBJP MLA Vijay Kumar

ਇਸ ਵਾਰ ਉਹ ਚੋਣ 'ਚ ਕਾਂਗਰਸੀ ਉਮੀਦਵਾਰ ਸੌਮਿਆ ਰੈਡੀ ਨਾਲ ਮੁਕਾਬਲਾ ਕਰ ਰਹੇ ਸਨ। ਵਿਜੈ ਕੁਮਾਰ 1980 'ਚ ਭਾਜਪਾ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਦੀ ਮੌਤ 'ਤੇ ਕਾਰਪੋਰੇਟ ਸੈਕਟਰ ਦੀ ਵੱਡੀ ਹਸਤੀ ਕਿਰਨ ਮਜੂਮਦਾਰ ਸਮੇਤ ਹੋਰ ਭਾਜਪਾ ਨੇਤਾਵਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement