ਚੋਣ ਕਮਿਸ਼ਨ ਭੰਗ ਕੀਤਾ ਜਾਵੇ, ਇਸ ਦੇ ਮੈਂਬਰਾਂ ਦੀ ਜਾਂਚ ਹੋਵੇ : ਆਨੰਦ ਸ਼ਰਮਾ
Published : May 4, 2021, 10:19 am IST
Updated : May 4, 2021, 10:19 am IST
SHARE ARTICLE
 Anand Sharma
Anand Sharma

ਚੋਣ ਕਮਿਸ਼ਨ ਨੇ ਧਾਰਾ 324 ਤਹਿਤ ਮਿਲੇ ਅਧਿਕਾਰ ਦਾ ਦੁਰਉਪਯੋਗ ਕੀਤਾ ਹੈ

ਨਵੀਂ ਦਿੱਲੀ :  ਕਾਂਗਰਸ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਮੌਜੂਦਾ ਚੋਣ ਕਮਿਸ਼ਨ ਨੂੰ ਭੰਗ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਮੈਂਬਰਾਂ ਦੇ ਕਦਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਸ ਨੇ ਵੋਟਰਾਂ ਦੇ ਵਿਸ਼ਵਾਸ ਨਾਲ ਕਥਿਤ ਤੌਰ ’ਤੇ ਧੋਖਾ ਕੀਤਾ ਹੈ। ਉਨ੍ਹਾਂ ਨੇ ਇਹ ਮੰਗ ਵੀ ਕੀਤੀ ਕਿ ਸਰਬ ਉੱਚ ਅਦਾਲਤ ਦੀ ਇਕ ਬੈਂਚ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀਆਂ ਨਿਯੁਕਤੀਆਂ ਲਈ ਪਾਤਰਤਾ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ।

ANAND  SharmaANAND Sharma

ਸਾਬਕਾ ਕੇਂਦਰੀ ਮੰਤਰੀ ਨੇ ਇਹ ਟਿੱਪਣੀਆਂ ਉਸ ਸਮੇਂ ਕੀਤੀਆਂ ਜਦੋਂ ਇਕ ਦਿਨ ਪਹਿਲਾਂ ਚਾਰ ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਨੇ ਧਾਰਾ 324 ਤਹਿਤ ਮਿਲੇ ਅਧਿਕਾਰ ਦਾ ਦੁਰਉਪਯੋਗ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ,‘‘ਪਛਮੀ ਬੰਗਾਲ ਵਿਚ ਉਸ ਦੇ ਕਦਮਾਂ ਵਿਚ ਸ਼ਰੇਆਤ ਪੱਖਪਾਤ ਦਿਖਣਾ ਹੈਰਾਨ ਕਰਨ ਵਾਲਾ ਅਤੇ ਨਿੰਦਣਯੋਗ ਹੈ। ਕਈ ਵਾਰ ਉਹ ਭਾਜਪਾ ਦੇ ਸਹਿਯੋਗੀ ਵਾਂਗੂ ਨਜ਼ਰ ਆਇਆ।’’   

ECEC

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement