
ਪਰ ਔਨ ਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਕਰਕੇ ਸਕੂਲ ਕਾਲਜ ਕਾਫੀ ਸਮੇਂ ਤੋਂ ਬੰਦ ਹਨ। ਇਸ ਦੇ ਚਲਦੇ ਹੁਣ ਅੱਜ ਫਿਰ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਸਿੱਖਿਆ ਮੰਤਰਾਲੇ ਨੇ ਮਈ ਵਿੱਚ ਹੋਣ ਵਾਲੀਆਂ ਸਾਰੀਆਂ ਆਫ ਲਾਈਨ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ ਪਰ ਔਨ ਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ।
tweet