ਖ਼ਬਰਾਂ |

ਤਾਜ਼ਾ |

Sirmaur News : ਸਿਰਮੌਰ 'ਚ ਟਲਿਆ ਵੱਡਾ ਹਾਦਸਾ, ਅੱਗਜਨੀ 'ਚ ਫਸੇ 85 ਸਕੂਲੀ ਵਿਦਿਆਰਥੀ

By : BALJINDERK

Published : May 4, 2024, 5:20 pm IST
Updated : May 4, 2024, 5:20 pm IST
SHARE ARTICLE
ਸਿਰਮੌਰ ’ਚ ਲੱਗੀ ਅੱਗ
ਸਿਰਮੌਰ ’ਚ ਲੱਗੀ ਅੱਗ

Sirmaur News : ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ, ਚੰਡੀਗੜ੍ਹ ਤੋਂ ਇੱਕ ਸਕੂਲ ਕੈਂਪ ਚ ਹਿੱਸਾ ਲੈਣ ਗਏ ਹੋਏ 85 ਵਿਦਿਆਰਥੀ 

Sirmaur News : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ 85 ਦੇ ਕਰੀਬ ਬੱਚੇ ਅੱਗਜਨੀ ਦੀ ਲਪੇਟ ਵਿੱਚ ਫਸ ਗਏ। ਇਸ ਨਾਲ ਹਫੜਾ-ਦਫੜੀ ਮਚ ਗਈ। ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈਆਂ। ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਵੱਡਾ ਹਾਦਸਾ ਹੋਣੋਂ ਟਲਿਆ ਬੱਚਿਆਂ ਨੇ ਸੁੱਖ ਦਾ ਸਾਹ ਲਿਆ।
ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਵੱਡੀ ਘਟਨਾ ਵਾਪਰੀ। ਜ਼ਿਲ੍ਹੇ ਦੇ ਬਾਗਬਾਨ ਪਿੰਡ ਵਿੱਚ ਸਥਿਤ ਪਲਾਨਿੰਗ ਸਕੂਲ ਵਿੱਚ ਲੱਗੀ ਅੱਗ ’ਚ ਕਰੀਬ 85 ਬੱਚੇ ਫਸ ਗਏ। ਇਸ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਅਤੇ ਬੱਚਿਆਂ ਨੂੰ ਸੁਰੱਖਿਅਤ ਕੱਢਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ।

(For more news apart from Big accident averted in Sirmaur, 85 school students trapped in fire News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement