ਖ਼ਬਰਾਂ |

ਤਾਜ਼ਾ |

ਤਰੁਣ ਚੁੱਘ ਨੂੰ ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ ਰਾਜ ਸਭਾ ਲਈ ਉਮੀਦਵਾਰ

By : JAGDISH

Published : Jun 4, 2026, 6:40 pm IST
Updated : Jun 4, 2026, 6:40 pm IST
SHARE ARTICLE
BJP names Tarun Chugh as Rajya Sabha candidate from Madhya Pradesh
BJP names Tarun Chugh as Rajya Sabha candidate from Madhya Pradesh

ਭਾਜਪਾ ਨੇ ਵੱਖ-ਵੱਖ ਸੂਬਿਆਂ 'ਚ ਰਾਜ ਸਭਾ ਲਈ ਹੋਣ ਵਾਲੀਆਂ ਉੱਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ’ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸੀਨੀਅਰ ਭਾਜਪਾ ਆਗੂ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਤੋਂ ਤਾਈ ਤਾਗਾਕ,ਗੁਜਰਾਤ ਤੋਂ ਰਾਜੂਭਾਈ ਸ਼ੁਕਲਾ, ਮੁਕੇਸ਼ਭਾਈ ਰਾਠਵਾ,  ਮਾਨ ਸਿੰਘ ਪਰਮਾਰ, ਜਤਿੰਦਰ ਮੇਘ ਜੀ ਭਾਈ ਕੰਜਾਰੀਆ, ਮਣੀਪੁਰ ਤੋਂ ਏ. ਸ਼ਾਰਦਾ ਦੇਵੀ, ਰਾਜਸਥਾਨ ਤੋਂ ਡਾ. ਅਲਕਾ ਗੁੱਜਰ, ਡਾ. ਸਤੀਸ਼  ਪੂਨੀਆ ਅਤੇ ਉਡੀਸ਼ਾਤੋਂ ਦੇਬਾਸ਼ੀਸ ਸਮੰਤਰਾਏ ਨੂੰ ਉਮੀਦਵਾਰ ਬਣਾਇਆ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement