ਕਰਨਾਟਕ ਵਿਚ ਵਿਦਿਆਰਥਣ ਨਾਲ ਗੈਂਗਰੇਂਪ ਕਰਨ ਤੋਂ ਬਾਅਦ ਬਣਾਇਆ ਉਸ ਦਾ ਵੀਡੀਓ
Published : Jul 4, 2019, 10:59 am IST
Updated : Jul 4, 2019, 10:59 am IST
SHARE ARTICLE
 make vedio after gangrape with the girl in Karnataka
make vedio after gangrape with the girl in Karnataka

ਇਸ ਘਟਨਾ ਦੀ ਵੀਡੀਓ ਲੋਕਾਂ ਦੇ ਸਾਹਮਣੇ ਉਦੋਂ ਆਈ ਜਦੋਂ ਕਈ ਲੋਕਾਂ ਨੂੰ ਇਸ ਦਾ ਵੀਡੀਓ ਵਟਸਐੱਪ ਕੀਤਾ ਗਿਆ।

ਬੈਗਲੁਰੂ- ਕਰਨਾਟਕ ਪੁਲਿਸ ਨੇ ਚਾਰ ਲੋਕਾਂ ਨੂੰ ਇਕ ਕਾਲਜ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੁਲਿਸ ਅਧਿਕਾਰੀ ਨੇ ਦਿੱਤੀ। ਦੱਖਣੀ ਕੰਨੜ ਜ਼ਿਲ੍ਹੇ ਦੇ ਐਸਪੀ ਬੀਐਮ ਲੱਛਮੀ ਪ੍ਰਸਾਦ ਨੇ ਦੱਸਿਆ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ 3 ਅ੍ਰਪੈਲ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਇਸ ਘਟਨਾ ਦੀ ਵੀਡੀਓ ਲੋਕਾਂ ਦੇ ਸਾਹਮਣੇ ਉਦੋਂ ਆਈ ਜਦੋਂ ਕਈ ਲੋਕਾਂ ਨੂੰ ਇਸ ਦਾ ਵੀਡੀਓ ਵਟਸਐੱਪ ਕੀਤਾ ਗਿਆ।

 make vedio after gangrape with the girl in KarnatakaMake Vedio After Gangrape With the Girl In Karnataka

ਪੁਲਿਸ ਨੇ ਉਹਨਾਂ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਕਾਲਜ ਦੀ ਵਿਦਿਆਰਥਣ ਸਮੇਤ 5 ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ। ਪ੍ਰਸਾਦ ਨੇ ਦੱਸਿਆ ,ਪੀੜਤ ਵੱਲੋਂ ਸ਼ਿਕਾਇਤ ਦਰਜ ਕਰਨ ਤੋਂ ਬਾਅਦ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਛਾਣਬੀਣ ਕਰਦੇ ਹੋਏ ਵੀਡੀਓ ਸਰਕੁਲੇਸ਼ਨ ਰੋਕਣ ਦੇ ਲਈ ਆਈਟੀ ਐਕਟ ਦੀਆਂ ਜ਼ਰੂਰੀ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ। ਉਸ ਤੋਂ ਬਾਅਦ ਪੀੜਤ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਜਨਤਕ ਹੋ ਕੇ ਸ਼ਿਕਾਇਤ ਦਰਜ ਕਰਾਵੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement