Income Tax Return ਭਰਨ ਲਈ ਮਿਲੀ ਹੋਰ ਰਾਹਤ, 31 ਨਵੰਬਰ ਤੱਕ ਵਧੀ ਮਿਆਦ 
Published : Jul 4, 2020, 12:44 pm IST
Updated : Jul 4, 2020, 12:44 pm IST
SHARE ARTICLE
 Income Tax Return
Income Tax Return

ਇਹ ਟੈਕਸਦਾਤਾ ਨੂੰ ਬਿਹਤਰ ਯੋਜਨਾਬੰਦੀ ਵਿਚ ਸਹਾਇਤਾ ਕਰੇਗਾ।

ਨਵੀਂ ਦਿੱਲੀ - ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸਰਕਾਰ ਨੇ ਇਨਕਮ ਟੈਕਸ ਰਿਟਰਨ ਭਰਨ ਲਈ ਵਧੇਰੇ ਸਮਾਂ ਦਿੱਤਾ ਹੈ। ਵਿੱਤੀ ਸਾਲ 2019-20 ਲਈ ਆਈ ਟੀ ਆਰ ਦਾਇਰ ਕਰਨ ਦੀ ਆਖਰੀ ਤਰੀਕ 30 ਨੰਬਰ 2020 ਤੱਕ ਵਧਾ ਦਿੱਤੀ ਗਈ ਹੈ।

File PhotoFile Photo

ਆਮਦਨ ਕਰ ਵਿਭਾਗ ਨੇ ਸ਼ਨੀਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ, “ਮੌਜੂਦਾ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਅਸੀਂ ਇਕ ਵਾਰ ਫਿਰ ਡੈੱਡਲਾਈਨ ਨੂੰ ਵਧਾ ਦਿੱਤਾ ਹੈ। ਇਨਕਮ ਟੈਕਸ ਵਿਭਾਗ ਨੇ ਆਈਟੀਆਰ ਭਰਨ ਦੀ ਆਖਰੀ ਮਿਤੀ 30 ਨਵੰਬਰ ਤੱਕ ਵਧਾ ਦਿੱਤੀ ਹੈ।

Income Tax ReturnIncome Tax Return

ਉਮੀਦ ਹੈ, ਇਹ ਟੈਕਸਦਾਤਾ ਨੂੰ ਬਿਹਤਰ ਯੋਜਨਾਬੰਦੀ ਵਿਚ ਸਹਾਇਤਾ ਕਰੇਗਾ। ਆਮਦਨ ਕਰ ਵਿਭਾਗ ਨੇ ਵੀਰਵਾਰ ਨੂੰ ਵਿੱਤੀ ਸਾਲ 2019-20 ਲਈ ਟੈਕਸ ਬਚਾਉਣ ਵਾਲੇ ਨਿਵੇਸ਼ / ਭੁਗਤਾਨ ਦੀ ਆਖਰੀ ਤਰੀਕ ਨੂੰ 31 ਜੁਲਾਈ ਤੱਕ ਵਧਾ ਦਿੱਤੀ ਹੈ,

Income TaxIncome Tax

ਜਿਸ ਨਾਲ ਕੋਵਿਡ -19 ਸੰਕਟ ਦੇ ਵਿਚਕਾਰ ਟੈਕਸਦਾਤਾਵਾਂ ਨੂੰ ਰਾਹਤ ਮਿਲੀ ਹੈ। ਵਿੱਤੀ ਸਾਲ 2019-20 (ਮੁਲਾਂਕਣ ਸਾਲ 2020-21) ਲਈ ਨਿੱਜੀ ਆਮਦਨ ਕਰ ਰਿਟਰਨ ਅਤੇ ਹੋਰ ਰਿਟਰਨਾਂ ਦੀ ਅੰਤਮ ਤਾਰੀਖ 31 ਜੁਲਾਈ ਤੋਂ ਵਧਾ ਕੇ 30 ਨਵੰਬਰ 2020 ਕਰ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement