ਕੁੱਲੂ ’ਚ ਵੱਡਾ ਹਾਦਸਾ: ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਮੌਤ
Published : Jul 4, 2022, 10:41 am IST
Updated : Jul 4, 2022, 10:41 am IST
SHARE ARTICLE
16 dead and several injured as bus falls off cliff in Kullu
16 dead and several injured as bus falls off cliff in Kullu

ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਜਾ ਰਹੀ ਬੱਸ ਸਵੇਰੇ ਕਰੀਬ 8.30 ਵਜੇ ਜੰਗਲਾ ਪਿੰਡ ਨੇੜੇ ਖੱਡ ਵਿਚ ਡਿੱਗ ਗਈ।



ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਇਕ ਨਿੱਜੀ ਬੱਸ ਖੱਡ ਵਿਚ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

16 dead and several injured as bus falls off cliff in Kullu
16 dead and several injured as bus falls off cliff in Kullu

ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਜਾ ਰਹੀ ਬੱਸ ਸਵੇਰੇ ਕਰੀਬ 8.30 ਵਜੇ ਜੰਗਲਾ ਪਿੰਡ ਨੇੜੇ ਖੱਡ ਵਿਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 45 ਲੋਕ ਸਵਾਰ ਸਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਅਤੇ ਬਚਾਅ ਦਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਲਿਜਾਇਆ ਜਾ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement