ਬਾਰਿਸ਼ ਅਤੇ ਹੜ ਹੜ ਕਾਰਨ ਮੁੰਬਈ ਅਤੇ ਮਹਾਰਾਸ਼ਟਰ ਦੀਆਂ ਸੜਕਾਂ ਹੋਈਆਂ ਗਾਇਬ
Published : Aug 4, 2019, 3:33 pm IST
Updated : Aug 4, 2019, 3:33 pm IST
SHARE ARTICLE
Heavy rainfall flood surat vadodara thane mumbai photos
Heavy rainfall flood surat vadodara thane mumbai photos

ਟ੍ਰੇਨ ਅਤੇ ਫਲਾਈਟ ਸਰਵਿਸ ਤੇ ਵੀ ਅਸਰ ਪਿਆ ਹੈ।

ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕਿਆਂ ਵਿਚ ਇਹਨਾਂ ਦਿਨਾਂ ਵਿਚ ਭਾਰੀ ਬਾਰਿਸ਼ ਦੀ ਵਜ੍ਹਾ ਨਾਲ ਹੜ ਜਾਂ ਹੜ ਵਰਗੇ ਹਾਲਾਤ ਬਣੇ ਹੋਏ ਹਨ।

Mumbai Mumbai

ਮੁੰਬਈ ਅਤੇ ਮਹਾਰਾਸ਼ਟਰ ਦੇ ਕੁੱਝ ਜ਼ਿਲ੍ਹਿਆਂ ਵਿਚ ਲਗਾਤਾਰ ਬਾਰਿਸ਼ ਨਾਲ ਲੋਕਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਟ੍ਰੇਨ ਅਤੇ ਫਲਾਈਟ ਸਰਵਿਸ ਤੇ ਵੀ ਅਸਰ ਪਿਆ ਹੈ। ਦੇਸ਼ ਦੇ ਕੁੱਝ ਇਲਾਕਿਆਂ ਵਿਚ ਤਾਂ ਸੜਕਾਂ ਤੇ ਵੀ ਬੇੜੀਆਂ ਚਲਾਉਣ ਦੀ ਨੌਬਤ ਆ ਗਈ ਹੈ।

TrainTrain

ਮਤਲਬ ਕਿ ਕੁੱਝ ਜਗ੍ਹਾ ਤੇ ਬਾਰਿਸ਼ ਆਫ਼ਤ ਬਣ ਕੇ ਵਰਸ ਰਹੀ ਹੈ। ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚੇ, ਬਜ਼ੁਰਗ ਸਾਰਿਆਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਟ੍ਰੇਨਾਂ ਦਾ ਚਲਣਾ ਵੀ ਬਹੁਤ ਮੁਸ਼ਕਿਲ ਹੋਇਆ ਪਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement