ਭਾਰਤੀ ਫ਼ੌਜ ਨੇ ਲਸ਼ਕਰ-ਏ-ਤਾਇਬਾ ਨਾਲ ਜੁੜੇ 2 ਪਾਕਿਸਤਾਨੀ ਅਤਿਵਾਦੀ ਫ਼ੜੇ
Published : Sep 4, 2019, 4:05 pm IST
Updated : Sep 4, 2019, 4:06 pm IST
SHARE ARTICLE
Indian Army
Indian Army

ਵੀਡੀਓ ਕਾਂਨਫਰੰਸ ਕਰਕੇ ਫ਼ੌਜ ਨੇ ਅਤਿਵਾਦੀ ਕੀਤੇ ਪੇਸ਼...

ਜੰਮੂ-ਕਸ਼ਮੀਰ: ਭਾਰਤੀ ਫੌਜ ਦੇ 15 ਕਾਰਪ ਦੇ ਕਮਾਂਡਰ ਅਤੇ ਲੈਫਟਿਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਅਤੇ ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਪ੍ਰੇਸ ਕਾਂਨਫਰੰਸ ਕਰਕੇ ਲਸ਼ਕਰ-ਏ-ਤਇਬਾ ਨਾਲ ਜੁੜੇ ਦੋ ਪਾਕਿਸਤਾਨੀ ਅਤਿਵਾਦੀ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ। ਪ੍ਰੈਸ ਕਾਂਨਫਰੰਸ ਦੇ ਦੌਰਾਨ ਫੌਜ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਇਹ ਅਤਿਵਾਦੀ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਸਨ।

 

 

ਫੌਜ ਨੇ ਇਹ ਵੀ ਕਿਹਾ ਕਿ ਅਤਿਵਾਦੀਆਂ  ਦੇ ਖਿਲਾਫ਼ ਕਾਰਵਾਈ ਜਾਰੀ ਹੈ। ਲੈਫਟਿਨੈਂਟ ਜਨਰਲ ਕੇਜੇਐਸ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਸ਼ਾਂਤੀ ਨੂੰ ਰੁਕਿਆ ਹੋਇਆ ਕਰਨ ਲਈ ਕਸ਼ਮੀਰ ਦੀ ਘਾਟੀ ਵਿੱਚ ਵੱਡੀ ਮਾਤਰਾ ‘ਚ ਅਤਿਵਾਦੀਆਂ ਨੂੰ ਕਸ਼ਮੀਰ ‘ਚ ਦਾਖਲ ਕਰਾਉਣ ਲਈ ਬੇਤਾਬ ਹੈ। ਲੈਫਟਿਨੈਂਟ ਜਨਰਲ ਕੇਜੇਐਸ ਢਿੱਲੋਂ ਨੇ ਕਿਹਾ, ਸ਼ਾਂਤੀ ਨੂੰ ਭੰਗ ਕਰਨ ਲਈ ਪਾਕਿਸਤਾਨ ਕਸ਼ਮੀਰ ਦੀ ਘਾਟੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਅਤਿਵਾਦੀਆਂ ਨੂੰ ਦਾਖਲ ਕਰਾਉਣ ਲਈ ਬੇਤਾਬ ਹੈ। 21 ਅਗਸਤ ਨੂੰ, ਅਸੀਂ 2 ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ,  ਜੋ ਲਸ਼ਕਰ-ਏ-ਤਾਇਬਾ ਨਾਲ ਜੁੜੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM

ਕਾਂਗਰਸ ਦੀ ਦੂਜੀ ਲਿਸਟ ਤੋਂ ਪਹਿਲਾਂ ਇੱਕ ਹੋਰ ਵੱਡਾ ਲੀਡਰ ਬਾਗ਼ੀ ਕਾਂਗਰਸ ਦੇ ਸਾਬਕਾ ਪ੍ਰਧਾਨ ਮੁੜ ਨਾਰਾਜ਼

22 Apr 2024 3:23 PM

GURMEET SINGH KHUDDIAN EXCLUSIVE INTERVIEW - ਬੱਕਰੀ ਤੇ ਕੁੱਕੜੀ ਦੇ ਮੁਆਵਜੇ ਬਾਰੇ ਪਹਿਲੀ ਵਾਰ ਬੋਲੇ ..

22 Apr 2024 2:58 PM

Amritsar News: ਕਿਸਾਨਾਂ ਉੱਤੇ ਇੱਟਾਂ ਰੋੜੇ ਮਾਰਨੇ BJP ਆਗੂਆਂ ਨੂੰ ਪਏ ਮਹਿੰਗੇ, ਹੁਣ ਹੋ ਗਈ FIR, ਮਾਮਲੇ ਦੀ ਹੋਵੇਗੀ

22 Apr 2024 2:49 PM
Advertisement