
ਫਾਇਰ ਬ੍ਰਿਗੇਡ ਨੇ ਮੌਕੇ 'ਤੇ (Terrible fire in the factory) ਪਹੁੰਚ ਕੇ ਅੱਗ ਤੇ ਕਾਬੂ ਪਾਇਆ।
ਮੁੰਬਈ: ਮਹਾਰਾਸ਼ਟਰ ਦੇ ਬੋਇਸਰ ਵਿੱਚ ਸ਼ਨੀਵਾਰ ਸਵੇਰੇ ਇੱਕ ਫੈਕਟਰੀ ਵਿਚ (Terrible fire in the factory) ਵੱਡਾ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਇਕ ਦੀ ਮੌਤ ਜਦਕਿ ਚਾਰ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਸਵੇਰੇ 6 ਵਜੇ ਵਾਪਰਿਆ।
(Terrible fire in the factory)
ਹੋਰ ਵੀ ਪੜ੍ਹੋ: ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਵਿਦੇਸ਼ੀ ਦਬਾਅ, ਦਸੰਬਰ ਤੱਕ ਕੀਮਤਾਂ ਹੇਠਾਂ ਆਉਣ ਦੀ ਉਮੀਦ-ਸਕੱਤਰ
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਇਸਰ ਇੰਡਸਟਰੀਅਲ ਏਰੀਆ ਵਿੱਚ ਸਥਿਤ ਜਾਖਰੀਆ ਫੈਬਰਿਕ ਲਿਮਟਿ ਨਾਂ ਦੀ ਫੈਕਟਰੀ ਵਿੱਚ ਜ਼ੋਰਦਾਰ (Terrible fire in the factory) ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ (Terrible fire in the factory) ਪਹੁੰਚ ਕੇ ਅੱਗ ਤੇ ਕਾਬੂ ਪਾਇਆ।
(Terrible fire in the factory)
Four injured in a fire that broke out due to an explosion at Jakharia Fabric Ltd in Boisar, Maharashtra. Police and fire tender at the spot. pic.twitter.com/HPMKTdw2d4
— ANI (@ANI) September 4, 2021
ਹੋਰ ਵੀ ਪੜ੍ਹੋ: ਚਾਲ ਦੇ ਝਟਕਿਆਂ ਨਾਲ ਹਿੱਲਿਆ ਚੀਨ, 30 ਮਿੰਟਾਂ ਵਿੱਚ ਦੋ ਵਾਰ ਮਹਿਸੂਸ ਕੀਤੇ ਗਏ ਝਟਕੇ