ਖ਼ਬਰਾਂ |

ਤਾਜ਼ਾ |

ਦਿੱਲੀ ਦੇ ਸਕੂਲ ਵਿੱਚ ਬੱਚੀ ਦੀ ਅਚਾਨਕ ਮੌਤ, ਪਰਿਵਾਰ ਨੇ ਮੁੱਢਲੀ ਸਹਾਇਤਾ ’ਚ ਦੇਰੀ ਦੇ ਲਾਏ ਦੋਸ਼
Published : Nov 4, 2026, 5:51 pm IST
Updated : Nov 4, 2026, 5:51 pm IST
SHARE ARTICLE
Girl dies suddenly in Delhi school, family alleges delay in first aid
Girl dies suddenly in Delhi school, family alleges delay in first aid

ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ: ਸਕੂਲ ਪ੍ਰਬੰਧਕ

ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਦੇ ਲਵਲੀ ਹੈਰੀਟੇਜ ਸਕੂਲ ਵਿੱਚ 9 ਸਾਲਾ ਤੀਜੀ ਜਮਾਤ ਦੀ ਵਿਦਿਆਰਥਣ ਦੀ ਆਪਣੀ ਕਲਾਸ ਦੇ ਅੰਦਰ ਅਚਾਨਕ ਡਿੱਗਣ ਕਾਰਨ ਮੌਤ ਹੋ ਗਈ। ਸਕੂਲ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਇਸ ਘਟਨਾ ਨੇ ਸੰਸਥਾ ਦੀਆਂ ਐਮਰਜੈਂਸੀ ਡਾਕਟਰੀ ਸਹੂਲਤਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਅਤੇ ਸੀਪੀਆਰ ਨਹੀਂ ਦਿੱਤਾ ਗਿਆ। ਹਾਲਾਂਕਿ, ਸਕੂਲ ਅਧਿਕਾਰੀਆਂ ਨੇ ਕਿਹਾ ਕਿ ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਇਸ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement