
, ਦਿੱਲੀ-ਐਨਸੀਆਰ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਨਵੀਂ ਦਿੱਲੀ: ਪੰਜਾਬ, ਚੰਡੀਗੜ੍ਹ ਤੇ ਦਿੱਲੀ-ਐਨਸੀਆਰ ਵਿੱਚ ਵੀਰਵਾਰ (5 ਜਨਵਰੀ, 2023) ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਲਾਮਾਬਾਦ ਅਤੇ ਲਾਹੌਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫਾਇਜ਼ਾਬਾਦ ਵਿਚ ਦੱਸਿਆ ਜਾ ਰਿਹਾ ਹੈ।