ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੇ ਦਲਦਲ ਵਿਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ
Published : Mar 5, 2021, 9:14 pm IST
Updated : Mar 5, 2021, 9:14 pm IST
SHARE ARTICLE
Rahul Gandhi
Rahul Gandhi

ਮਹਿੰਗਾਈ ਵਿਰੁਧ ਰਾਹੁਲ ਨੇ ਸ਼ੁਰੂ ਕੀਤੀ ਸੋਸ਼ਲ ਮੀਡੀਆ ਮੁਹਿੰਮ

ਨਵੀਂ ਦਿੱਲੀ : ਪਟਰੌਲ-ਡੀਜਲ, ਖਾਣਾ ਪਕਾਉਣ ਵਾਲੀ ਗੈਸ ਅਤੇ ਕੁੱਝ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ਵਿਰੁਧ ਕਾਂਗਰਸ ਨੇ ਸ਼ੁਕਰਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਪੀਕਅਪ ਐਂਜੈਸਟ ਪ੍ਰਾਈਜ ਰਾਈਜ’ ਮੁਹਿੰਮ ਵਿਚ ਸ਼ਾਮਲ ਹੋ ਕੇ ਮਹਿੰਗਾਈ ਦੇ ਵਿਰੁਧ ਆਵਾਜ਼ ਬੁਲੰਦ ਕਰਨ।

Rahul GandhiRahul Gandhi

ਉਨ੍ਹਾਂ ਟਵੀਟ ਕੀਤਾ, “ਮਹਿੰਗਾਈ ਸ਼ਰਾਪ ਹੈ। ਕੇਂਦਰ ਸਰਕਾਰ ਸਿਰਫ਼ ਟੈਕਸ ਕਮਾਉਣ ਲਈ ਲੋਕਾਂ ਨੂੰ ਮਹਿੰਗਾਈ ਦੇ ਦਲਦਲ ਵਿਚ ਧੱਕ ਰਹੀ ਹੈ। ਦੇਸ ਦੀ ਤਬਾਹੀ ਖਿਲਾਫ ਆਪਣੀ ਆਵਾਜ ਬੁਲੰਦ ਕਰੋ।”

Rahul Gandhi Rahul Gandhi

ਕਾਂਗਰਸ ਦੇ ਸੰਸਦ ਮੈਂਬਰ ਸਸੀ ਥਰੂਰ ਨੇ ਦੋਸ਼ ਲਾਇਆ, “ਮੋਦੀ ਸਰਕਾਰ ਵਲੋਂ ਚੁੱਕੇ ਗਏ ਹਰ ਕਦਮ ਨੇ ਆਮ ਲੋਕਾਂ ਦੀਆਂ ਜੇਬਾਂ ਖ਼ਾਲੀ ਕਰ ਦਿਤੀਆਂ ਹਨ। ਦੇਸ਼ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਪਣੀ ਆਵਾਜ਼ ਬੁਲੰਦ ਕਰਨਗੇ।” ਕਈ ਹੋਰ ਕਾਂਗਰਸੀ ਆਗੂਆਂ ਨੇ ਵੀ ਇਸ ਮੁਹਿੰਮ ਤਹਿਤ ਸਰਕਾਰ ਨੂੰ ਨਿਸ਼ਾਨਾ ਬਣਾਇਆ।    

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM

Amritpal Singh ਵਾਂਗ Jail 'ਚ ਬੈਠ ਕੇ ਚੋਣਾਂ ਲੜਨ ਵਾਲਿਆਂ ਬਾਰੇ ਸੁਣੋ ਕੀ ਹੈ ਕਾਨੂੰਨ, ਵਾਂਗ ਜੇਲ੍ਹ 'ਚ ਬੈਠ ਕੇ ਚੋਣ

11 May 2024 4:40 PM

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM
Advertisement