ਭਾਜਪਾ ਨਾ ਰਾਖਵਾਂਕਰਨ ਖ਼ਤਮ ਕਰੇਗੀ, ਨਾ ਕਿਸੇ ਨੂੰ ਕਰਨ ਦੇਵੇਗੀ : ਸ਼ਾਹ
Published : Apr 5, 2018, 12:41 am IST
Updated : Apr 5, 2018, 12:41 am IST
SHARE ARTICLE
Amit shah
Amit shah

'ਰਾਖਵਾਂਕਰਨ ਨੀਤੀ ਨੂੰ ਕੋਈ ਵੀ ਬਦਲਣ ਦੀ ਹਿੰਮਤ ਨਹੀਂ ਕਰ ਸਕਦਾ ਜਿਵੇਂ ਸੰਵਿਧਾਨ ਵਿਚ ਬੀ ਆਰ ਅੰਬੇਦਕਰ ਨੇ ਤੈਅ ਕੀਤਾ ਹੈ।

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਸਿਖਿਆ ਅਤੇ ਨੌਕਰੀਆਂ ਵਿਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਤਬਕਿਆਂ ਲਈ ਰਾਖਵਾਂਕਰਨ ਦੀ ਨੀਤੀ ਨੂੰ ਨਾ ਤਾਂ ਰੱਦ ਕਰੇਗੀ ਅਤੇ ਨਾ ਹੀ ਕਿਸੇ ਨੂੰ ਅਜਿਹਾ ਕਰਨ ਦੇਵੇਗੀ। ਉੜੀਸਾ ਦੇ ਇਸ ਸ਼ਹਿਰ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਰਾਖਵਾਂਕਰਨ ਨੀਤੀ ਨੂੰ ਕੋਈ ਵੀ ਬਦਲਣ ਦੀ ਹਿੰਮਤ ਨਹੀਂ ਕਰ ਸਕਦਾ ਜਿਵੇਂ ਸੰਵਿਧਾਨ ਵਿਚ ਬੀ ਆਰ ਅੰਬੇਦਕਰ ਨੇ ਤੈਅ ਕੀਤਾ ਹੈ।' ਉਨ੍ਹਾਂ ਕਿਹਾ, 'ਬੰਦ ਦਾ ਸੱਦਾ ਕਿਉਂ ਦਿਤਾ ਗਿਆ ਜਦ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਤਾ ਸੀ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁਧ ਸਰਕਾਰ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰੇਗੀ। 

Amit shahAmit shah

ਬੰਦ ਦੌਰਾਨ ਦਸ ਜਣੇ ਮਾਰੇ ਗਏ। ਕਾਂਗਰਸ ਅਤੇ ਦੂਜੀਆਂ ਵਿਰੋਧੀ ਧਿਰਾਂ ਇਨ੍ਹਾਂ ਦਸ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਹਨ।' ਮੀਡੀਆ ਅਤੇ ਸੋਸ਼ਲ ਮੀਡੀਆ ਵਿਚ ਭਾਜਪਾ ਦੇ ਰਾਖਵਾਂਕਰਨ ਵਾਪਸ ਲੈਣ ਸਬੰਧੀ ਕਾਂਗਰਸ ਵਿਰੁਧ ਕੂੜਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਸ਼ਾਹ ਨੇ ਕਿਹਾ, 'ਮੈਂ ਇਸ ਰੈਲੀ ਵਿਚ ਏਨੇ ਲੋਕਾਂ ਦੀ ਮੌਜੂਦਗੀ ਵਿਚ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਸਰਕਾਰ ਰਾਖਵਾਂਕਰਨ ਵਾਪਸ ਨਹੀਂ ਲੈ ਰਹੀ ਅਤੇ ਨਾ ਹੀ ਉਹ ਕਿਸੇ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਵੇਗੀ।' (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement