Delhi News : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਡੱਲੇਵਾਲ ਨੂੰ ਅਪੀਲ, ਡੱਲੇਵਾਲ ਮਰਨ ਵਰਤ ਕਰਨ ਖ਼ਤਮ

By : BALJINDERK

Published : Apr 5, 2025, 7:32 pm IST
Updated : Apr 5, 2025, 7:46 pm IST
SHARE ARTICLE
Agriculture Minister Shivraj Chauhan's
Agriculture Minister Shivraj Chauhan's

Delhi News : ਕਿਸਾਨ ਜਥੇਬੰਦੀਆਂ ਨਾਲ ਲਾਗਾਤਾਰ ਗੱਲਬਾਤ ਜਾਰੀ, 4 ਮਈ ਨੂੰ ਕਿਸਾਨਾਂ ਨਾਲ ਮੁੜ ਕਰਾਂਗੇ ਗੱਲਬਾਤ 

Delhi News in Punjabi : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ MSP ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਉਨ੍ਹਾਂ ਨੇ ਇਹ ਪ੍ਰਗਟਾਵਾ ਸੋਸ਼ਲ ਮੀਡੀਆ ’ਤੇ ਕੀਤਾ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ 4 ਮਈ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘‘ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿੱਚਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਆ ਚੁੱਕੇ ਹਨ। ਉਮੀਦ ਹੈ ਕਿ ਉਹ ਜਲਦ ਹੀ ਸਿਹਤਯਾਬ ਹੋਣਗੇ।’’ ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਖਤਮ ਕਰਨ ਦੀ ਅਪੀਲ ਕੀਤੀ।

(For more news apart from Agriculture Minister Shivraj Chauhan's appeal to Dallewal, Dallewal ends his fast to death  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement